ਦੇਖੋ ਚਲਦੇ ਪ੍ਰੋਗਰਾਮ ‘ਚ ਸਟੇਜ ਵੱਲ ਪਿੱਠ ਕਰਕੇ ਕਿਉ ਬੈਠੇ ਕਿਸਾਨ

By Bneews Sep 28, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਸ਼ਾਸ਼ਨ ਵੱਲੋਂ ਲਗਾਏ ਗਏ ਕਿਸਾਨ ਸਿਖਲਾਈ ਮੇਲੇ ਵਿੱਚ ਚਲਦੀ ਸਟੇਜ ਵੱਲ ਪਿੱਠ ਕਰਕੇ ਜ਼ਮੀਨ ਉੱਤੇ ਬੈਠੇ ਨਿਰਾਸ਼ ਕਿਸਾਨਾਂ ਨੇ ਪ੍ਰਸ਼ਾਸ਼ਨ ਖ਼ਿਲਾਫ਼ ਕੀਤਾ ਅਨੋਖੇ ਤਰੀਕੇ ਨਾਲ ਪ੍ਰਦਸ਼ਨ।

ਦੱਸ ਦਈਏ ਕਿ ਚਲਦੇ ਕਿਸਾਨ ਮੇਲੇ ਵਿੱਚ ਸਟੇਜ ਵੱਲ ਈ ਪਿੱਠ ਕਰਕੇ ਜ਼ਮੀਨ ਉੱਤੇ ਬੈਠ ਗਏ, ਕਿਸਾਨ ਸਰਕਾਰ ਅਤੇ ਪ੍ਰਸ਼ਾਸਨ ਦੇ ਕਹੇ ਅਨੁਸਾਰ ਅਸੀਂ ਕਰ ਰਹੇ ਵਿਭਿੰਨ ਤਰੀਕੇ ਦੀ ਗੰਨੇ ਦੀ ਖੇਤੀ, ਪਰ ਸਾਨੂੰ ਨਹੀਂ ਮਿਲ ਰਹੇ ਗੰਨਾ ਮਿੱਲ ਤੋਂ ਸਾਡੀ ਬਣਦੀ ਰਕਮ ਧੂਰੀ ਗੰਨਾ ਮਿੱਲ ਵਿੱਚ ਅਸੀਂ ਵੇਚਦੇ ਹਾਂ ਆਪਣੀ ਗੰਨੇ ਦੀ ਫ਼ਸਲ ਪਰ ਮਿੱਲ ਵੱਲੋਂ ਲੰਬੇ ਸਮੇਂ ਤੋਂ ਨਹੀਂ ਦਿੱਤਾ ਜਾਂਦਾ, ਸਾਡੀਆਂ ਫ਼ਸਲਾਂ ਦਾ ਮੁੱਲ ਲੰਬੇ ਸਮੇਂ ਤੋਂ ਖੜ੍ਹਾ ਸਾਡਾ ਕਿਸਾਨਾਂ ਦਾ ਬਕਾਇਆ 16 ਕਰੋੜ ਰੁਪਏ ਕਿਸਾਨਾਂ ਦਾ ਬਕਾਇਆ ਰਹਿੰਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *