ਦੇਖੋ ਨ ਸ਼ੇੜੀਆਂ ਦਾ ਹਾਲ, ਦਿਨ-ਦਿਹਾੜੇ ਲੋਕਾਂ ਦੇ ਘਰਾਂ ‘ਚ ਵੜ ਨ ਸ਼ਾ ਖ੍ਰੀਦਣ ਲਈ ਕਰਦੇ ਵਾਰਦਾਤਾਂ

By Bneews Dec 3, 2023

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਲੁਧਿਆਣਾ ਦੇ ਪੱਖੋਵਾਲ ਰੋਡ, ਵਿਕਾਸ ਨਗਰ ਰੇਲਵੇ ਟ੍ਰੈਕ ਤੋਂ ਹੁਣ ਨਸ਼ੇੜੀ ਲੋਕਾਂ ਦੇ ਘਰਾਂ ਵਿੱਚ ਦਾਖਲ ਹੋਣ ਲੱਗੇ ਹਨ। ਦੱਸ ਦਈਏ ਕਿ ਨਸ਼ੇੜੀ ਘਰੋਂ ਕੀਮਤੀ ਸਮਾਨ ਚੋਰੀ ਕਰ ਰਹੇ ਹਨ। ਚੋਰਾਂ ਦੇ ਘਰ ‘ਚ ਦਾਖਲ ਹੋਣ ਦੀ

ਵੀਡੀਓ ਵੀ ਸਾਹਮਣੇ ਆਈ ਹੈ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਹਰ ਰੋਜ਼ ਲੋਕਾਂ ਦੇ ਘਰਾਂ ਵਿੱਚ ਚੋਰੀਆਂ ਹੋ ਰਹੀਆਂ ਹਨ।ਇਲਾਕੇ ਵਿੱਚ ਪੁਲਿਸ ਦੀ ਗਸ਼ਤ ਵਧਾਉਣ ਦੀ ਲੋੜ ਹੈ। ਜਾਣਕਾਰੀ ਦਿੰਦਿਆਂ ਵਪਾਰੀ ਦਿਨੇਸ਼ ਨੇ ਦੱਸਿਆ ਕਿ ਇੱਕ ਬਦਮਾਸ਼ ਗੈਲਰੀ ਰਾਹੀਂ ਘਰ ਵਿੱਚ ਦਾਖਲ ਹੋਇਆ। ਰੇਲਵੇ ਟ੍ਰੈਕ ‘ਤੇ ਨਸ਼ੇ ‘ਚ ਧੁੱਤ ਹੋ ਕੇ ਬਦਮਾਸ਼ ਨੇ ਘਰ ਦੀ ਕੰਧ ਨਾਲ ਗਰਿੱਲ ਦੀ ਮਦਦ ਨਾਲ ਅੰਦਰ ਦਾਖਲ ਹੋਏ। ਦੱਸ ਦਈਏ ਕਿ ਉਸ ਦੇ ਦੋ ਹੋਰ ਸਾਥੀ ਰੇਲਵੇ ਟ੍ਰੈਕ ਕੋਲ ਖੜ੍ਹੇ ਹੋ ਕੇ ਘਰ ਦੀ ਰੈਕੀ ਕਰਦੇ ਨਜ਼ਰ ਆਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *