ਦੇਖੋ ਵੀਡੀਓ ਨਸ਼ੇ ਦਾ ਮਾਸਟਰਮਾਇਡ ਪੁਲਿਸ ਦੇ ਹੱਥ ਲੱਗਿਆ

By Bneews Feb 26, 2023

ਖੰਨਾ ਪੁਲਿਸ ਖੰਨਾ ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਬੈਠੇ ਡਰੱਗ ਰੈਕੇਟ ਚਲਾ ਰਹੇ ਇੱਕ ਵਿਅਕਤੀ ਨੂੰ ਪ੍ਰੋਡਕਸ਼ਨ ਵਾਰੰਟ ਤੇ ਲੈ ਕੇ ਆਈ ਸੀ ਜਿਸ ਨਾਲ ਜੇਲ ਦੇ ਹੋਰ ਵੀ ਕਈ ਅੰਦਰੂਨੀ ਹਾਲਾਤ ਮਿਲਣ ਦੀ ਉਮੀਦ ਹੈ ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ ਐੱਸ ਪੀ ਅਮਨੀਤ ਕੋਂਦਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਪੁਲਿਸ ਨਾ ਸਿਰਫ ਐਫਆਈਆਰ ਦਰਜ ਕਰ ਰਹੀ ਹੈ

ਬਲਕਿ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰ ਰਹੀ ਹੈ 20 ਫਰਵਰੀ ਨੂੰ ਪੁਲਸ ਨੇ ਮੋਗਾ ਤੋਂ ਢਾਈ ਕਿਲੋ ਅਫੀਮ ਸਮੇਤ ਦੋ ਸਮੱਗਲਰਾਂ ਨੂੰ ਗ੍ਰਿ ਫ ਤਾਰ ਕੀਤਾ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਇਹ ਲੋਕ ਸੈਂਟਰਲ ਵਿਚ ਬੈਠੇ ਵਰਿੰਦਰ ਸਿੰਘ ਵਾਸੀ ਮੋਗਾ ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ ਜੇਲ੍ਹ ਕਪੂਰਥਲਾ ਦੱਸ ਦੇਈਏ ਕਿ ਜੇਲ ਚੋਂ ਨਸ਼ੇ ਮਿਲਣ ਜਾਂ ਸਪਲਾਈ ਹੋਣ ਦੀਆਂ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ ਹੁਣ ਦੇਖਣਾ ਹੋਵੇਗਾ ਕਿ ਪੁਲਸ ਪੁੱਛਗਿੱਛ ਦੌਰਾਨ ਕੀ ਖੁਲਾਸਾ ਕਰਦੀ ਹੈ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *