ਦੇਸ਼ ਲਈ ਕੁਰਬਾਨ ਹੋਇਆ ਪੰਜਾਬ ਦਾ ਪੁੱਤ,ਪਰ ਨਹੀਂ ਨਸੀਬ ਹੋਈ ਆਖਰੀ ਸਲਾਮੀ

By Bneews Oct 16, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 ਜੰਮੂ-ਕਸ਼ਮੀਰ ‘ਚ ਡਿਊਟੀ ‘ਤੇ ਤਾਇਨਾਤ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ 4 ਦਿਨ ਪਹਿਲਾਂ ਮੱਥੇ ‘ਤੇ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਿੰਡ ਕੋਟਲੀ ਕਲਾਂ ਮਾਨਸਾ ਵਿਖੇ ਲਿਆਂਦਾ ਗਿਆ। 2 ਜਵਾਨ ਇੱਕ ਪ੍ਰਾਈਵੇਟ ਐਂਬੂਲੈਂਸ ਵਿੱਚ ਲਾਸ਼ ਲੈ ਕੇ ਪਹੁੰਚੇ। ਅੰਮ੍ਰਿਤਪਾਲ ਦੀ ਸ਼ਹਾਦਤ ਲਈ ਨਾ ਤਾਂ ਫੌਜ ਵੱਲੋਂ ਕੋਈ ਪਰੇਡ ਕੀਤੀ ਗਈ ਅਤੇ ਨਾ ਹੀ ਸਲਾਮੀ ਦਿੱਤੀ ਗਈ। ਐਂਬੂਲੈਂਸ ਵਿੱਚ ਛੱਡਣ ਆਏ ਸੈਨਿਕਾਂ ਦੇ ਬੋਲ ਸਨ- ”ਅਗਨੀਵੀਰ ਯੋਜਨਾ ਤਹਿਤ ਭਰਤੀ ਹੋਏ ਸਿਪਾਹੀ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾ ਸਕਦਾ।”

ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸ਼ੁਰੂ ਕੀਤੀ ਗਈ ਕੇਂਦਰ ਸਰਕਾਰ ਦੀ ਅਗਨੀਵੀਰ ਯੋਜਨਾ ‘ਤੇ ਮੁੜ ਸਵਾਲ ਉੱਠ ਰਹੇ ਹਨ ਕਿ ਕੀ ਅਗਨੀਵੀਰ ਸਿਪਾਹੀ ਨਹੀਂ ਹੈ ? ਦੇਸ਼ ਦੀਆਂ ਸਰਹੱਦਾਂ ‘ਤੇ ਸਿਪਾਹੀ ਵਾਂਗ ਪਹਿਰਾ ਦਿੰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਇਸ ਅਗਨੀਵੀਰ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ। ਲਾਸ਼ ਨੂੰ ਪਿੰਡ ਵਾਸੀਆਂ ਨੂੰ ਸੌਂਪਣ ਤੋਂ ਬਾਅਦ ਐਂਬੂਲੈਂਸ ਵਿੱਚ ਦੋ ਸਿਪਾਹੀ ਰਵਾਨਾ ਹੋ ਗਏ। ਪਿਤਾ ਅਤੇ ਮਾਂ ਆਪਣੇ 19 ਸਾਲਾ ਇਕਲੌਤੇ ਪੁੱਤਰ ਦੀ ਲਾਸ਼ ਨੂੰ ਮੋਢਿਆਂ ‘ਤੇ ਚੁੱਕ ਕੇ ਸ਼ਮਸ਼ਾਨਘਾਟ ਪਹੁੰਚੇ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਨੇ ਸਥਾਨਕ Police ਨਾਲ ਸੰਪਰਕ ਕੀਤਾ। ਜਿਸ ਤੋਂ ਬਾਅਦ ਪੁਲਿਸ ਦੀ ਟੁਕੜੀ ਮੌਕੇ ‘ਤੇ ਪਹੁੰਚੀ ਅਤੇ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *