ਦੋਸਤ ਦੀ ਸਲਾਹ ਨਾਲ ਬੰਦਾ ਬਣ ਗਿਆ ਕਰੋੜਪਤੀ, ਲੱਗਿਆ ਢੇਡ ਕਰੋੜ ਦਾ ਬੰਪਰ ਇਨਾਮ

By Bneews Dec 3, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਫਿਰੋਜ਼ਪੁਰ ਦੇ ਪਿੰਡ ਮਤਰ ਉਤਾੜ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੀ ਢੇਡ ਕਰੋੜ ਦੀ ਲਾਟਰੀ ਨਿਕਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਡਿਪਟੀ ਕਮਿਸ਼ਨਰ ਦਫ਼ਤਰ ਦੇ ਅਸਲਾ

ਸ਼ਾਖਾ ’ਚ ਬਤੌਰ ਸੇਵਾਦਾਰ ਕੰਮ ਕਰਦਾ ਹੈ। ਉਸਨੇ ਦੀਵਾਲੀ ਵਾਲੇ ਦਿਨ ਲਾਟਰੀ ਖ਼ਰੀਦੀ ਸੀ, ਜਿਸਦਾ ਡਰਾਅ ਪਿਛਲੇ ਮਹੀਨੇ ਦੀ 28 ਤਾਰੀਖ਼ ਨੂੰ ਨਿਕਲਿਆ। ਉਸਨੂੰ ਬਿਲਕੁਲ ਅੰਦਾਜਾ ਨਹੀਂ ਸੀ ਕਿ ਉਸਦੀ ਲਾਟਰੀ ਨਿਕਲ ਆਏਗੀ, ਪਰ ਜਿਵੇਂ ਹੀ ਉਸਨੂੰ ਪਤਾ ਲੱਗਿਆ ਕਿ ਉਹ ਕਰੋੜਪਤੀ ਬਣ ਗਿਆ ਹੈ ਤਾਂ ਉਸਦੇ ਘਰ ’ਚ ਖੁਸ਼ੀ ਦਾ ਮਾਹੌਲ ਹੈ। ਉਸਨੇ ਦੱਸਿਆ ਕਿ ਉਹ ਪੈਸੇ ਦਾ ਇਸਤੇਮਾਲ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਬਣਾਉਣ ਲਈ ਕਰੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *