ਦੋ ਬੱਚਿਆਂ ਦੀ ਮਾਂ ਤੇ ਨੌਜਵਾਨ ਲੜਕੇ ਵੱਲੋਂ ਸਰੋਵਰ ‘ਚ ਛਾਲ ਮਾਰ ਕੇ ਕੀਤੀ ਖ਼ੁ.ਦਕੁਸ਼ੀ

By Bneews Sep 1, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਵਿੱਚ ਨੌਜਵਾਨ ਪੀੜੀ ਕਿਸੇ ਪਾਸੇ ਵੱਲ ਚੱਲ ਰਹੀ ਹੈ, ਕੁੱਝ ਪਤਾ ਨਹੀਂ ਚੱਲ ਰਿਹਾ ਹੈ। ਇੱਕ ਹੋਰ ਅਜੀਬ ਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਜੋੜੇ ਨੇ ਸਰੋਵਰ ਦੇ ਵਿੱਚ ਛਾਲ ਮਾਰ ਕੇ ਆਪੋ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਸ੍ਰੀ ਗੋਇੰਦਵਾਲ ਸਾਹਿਬ ਤੋਂ ਕੁੱਝ ਦੂਰੀ ’ਤੇ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਦੇ ਸਰੋਵਰ ਵਿੱਚ ਜੋੜੇ ਨੇ ਛਾਲ ਮਾਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਔਰਤ ਦੀ ਲਾਸ਼ ਬਰਾਮਦ ਹੋ ਗਈ ਹੈ ਅਤੇ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ।

ਛਾਲ ਮਾਰਨ ਵਾਲੇ ਨੌਜਵਾਨ ਦੀ ਪਛਾਣ ਜਗਜੀਤ ਸਿੰਘ (25) ਪੁੱਤਰ ਜਸਵੰਤ ਸਿੰਘ ਵਾਸੀ ਖਡੂਰ ਸਾਹਿਬ ਅਤੇ ਔਰਤ ਦੀ ਪਛਾਣ ਗੁਰਪ੍ਰੀਤ ਕੌਰ (35) ਵਜੋਂ ਹੋਈ ਹੈ। ਜਗਜੀਤ ਸਿੰਘ ਦੇ ਰਿਸ਼ਤੇਦਾਰ ਬਲਬੀਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਗੁਆਂਢ ਰਹਿੰਦੀ 2 ਬੱਚਿਆਂ ਦੀ ਮਾਂ ਗੁਰਪ੍ਰੀਤ ਕੌਰ ਨਾਲ ਸਬੰਧ ਸਨ ਅਤੇ ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ । ਪਰ ਪਰਿਵਾਰਕ ਮੈਂਬਰ ਤਿਆਰ ਨਹੀਂ ਸਨ। ਇਸ ਕਾਰਨ ਦੋਨਾਂ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ।

ਜਗਜੀਤ ਸਿੰਘ ਵੱਲੋਂ ਉਸ ਨੂੰ ਛਾਲ ਮਾਰਨ ਤੋਂ ਪਹਿਲਾਂ ਇਸ ਦੀ ਸੂਚਨਾ ਦਿੱਤੀ ਤੇ ਉਹ ਤੁਰੰਤ ਹੀ ਖਡੂਰ ਸਾਹਿਬ ਤੋਂ ਗੁਰਦੁਆਰਾ ਦਮਦਮਾ ਸਾਹਿਬ ਵੱਲ ਆ ਗਏ ਪਰ ਉਨ੍ਹਾਂ ਦੇ ਪੁੱਜਣ ਤੋਂ ਪਹਿਲਾਂ ਦੋਵਾਂ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ ਸੀ। ਸਰੋਵਰ ’ਚ ਛਾਲ ਮਾਰਨ ਵਾਲੀ ਗੁਰਪ੍ਰੀਤ ਕੌਰ ਦਾ ਪਤੀ ਨਿਰਮਲ ਸਿੰਘ ਰਾਜ ਮਿਸਤਰੀ ਹੈ ਤੇ ਜਗਜੀਤ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *