ਦੋ ਭਰਾਵਾਂ ਦੀ ਹੈਰਾਨ ਕਰਨ ਵਾਲੀ ਕਹਾਣੀ, ਜਹਾਜ਼ ਦੇ ਟਾਇਰ ‘ਚ ਲੁਕ ਕੇ ਪਹੁੰਚੇ ਸਨ England

By Bneews Nov 26, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਪੰਜਾਬ ਦੇ ਦੋ ਸਕੇ ਭਰਾਵਾਂ ਦੀ ਹੈਰਾਨ ਕਰਨ ਵਾਲੀ ਕਹਾਣੀ।

ਜਹਾਜ਼ ਦੇ ਪਹੀਏ ਵਿਚ ਲੁੱਕ ਕੇ ਪਹੁੰਚੇ ਸੀ ਇੰਗਲੈਂਡ। ਪੂਰੀ ਕਹਾਣੀ ਤੁਹਾਨੂੰ ਦੱਸ ਦੇ ਹਾਂ ਸਾਲ 1996, ਅਕਤੂਬਰ ਦਾ ਮਹੀਨਾ ਸੀ ਜਦੋਂ ਵਿਜੇ ਸੈਨੀ ਤੇ ਪ੍ਰਦੀਪ ਸੈਨੀ ਦੋਵੇਂ ਇੰਗਲੈਂਡ ਜਾਣਾ ਚਾਹੁੰਦੇ ਸੀ ਪਰ ਨਾ ਤਾਂ ਵੀਜ਼ਾ ਸੀ ਤੇ ਨਾ ਹੀ ਪੈਸੇ। ਪਰ ਮੰਨ ਵਿਚ ਧਾਰ ਲਈ ਸੀ ਕਿ ਇੰਗਲੈਂਡ ਜ਼ਰੂਰ ਜਾਣਾ। ਪਹਿਲਾਂ ਏਜੰਟ ਕੋਲ ਗਏ ਤਾਂ ਉਸ ਨੇ ਕਿਹਾ ਕਿ ਲਗਜ਼ ਵਾਲੀ ਜਗ੍ਹਾ ਉੱਤੇ ਲੁਕੋ ਕੇ ਭੇਜ ਦੇਵੇਗਾ, ਪਰ ਉਸ ਨੇ ਠੱਗੀ ਕਰ ਲਈ। ਜਿਸ ਤੋਂ ਬਾਅਦ ਦੋਵੇਂ ਭਰਾ ਭੱਸ ਚੜ੍ਹ ਕੇ ਦਿੱਲੀ ਪਹੁੰਚ ਜਾਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ Mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *