ਦੋ ਮੋਟਰਸਾਈਕਲ ਸਵਾਰ ਨੇ ਇੱਕ ਲੜਕੀ ਤੋਂ ਮੋਬਾਇਲ ਫੋਨ ਲਿਆ ਖੋਹ

By Bneews Sep 14, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਸ਼ਹਿਰ ਵਿਖੇ ਬੀਤੇ ਦਿਨ ਗੁਰੂ ਨਾਨਕ ਕਲੋਨੀ ਵਿੱਚੋਂ ਆਈਲੈਟਸ ਸੈਂਟਰ ਵਿੱਚੋਂ ਪੜ ਕੇ ਘਰ ਜਾ ਰਹੀ ਇੱਕ ਲੜਕੀ ਨੂੰ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਲੁੱਟ ਦਾ ਸ਼ਿਕਾਰ ਬਣਾਉਂਦਿਆਂ ਹੋਇਆਂ ਉਸ ਕੋਲੋਂ ਮੋਬਾਇਲ ਫੋਨ ਖੋਹ ਲਿਆ ਗਿਆ ਸੀ ਅਤੇ ਲੁਟੇਰੇ ਫੋਨ ਖੋਹ ਕੇ ਮੋਕੇ ਤੋਂ ਬੇਖੌਫ ਫ਼ਰਾਰ ਹੋ ਗਏ। ਇਸ ਘਟਨਾ ਦੀ ਸੀਸੀਟੀਵੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਹਰਕਤ ਵਿੱਚ ਆਉਦਿਆ ਲੁੱਟ ਦਾ

ਸ਼ਿਕਾਰ ਲੜਕੀ ਦੇ ਬਿਆਨਾਂ ਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਮੋਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਹੈ। ਇਸ ਮੌਕੇ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸ਼ਹਿਰ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਵੱਲੋਂ ਨਸ਼ਿਆਂ ਦੀ ਪੂਰਤੀ ਲਈ ਸ਼ਰੇਆਮ ਲੁੱਟ ਖੋਹ ਦੀਆ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਸ਼ਹਿਰ ਵਾਸੀਆਂ ਵੱਲੋਂ ਪੁਲੀਸ ਪ੍ਰਸ਼ਾਸਨ ਕੋਲੋਂ ਨਸ਼ਿਆਂ ਅਤੇ ਲੁੱਟ ਖੋਹ ਦੀਆ ਘਟਨਾਵਾਂ ਤੇ ਲਗਾਮ ਲਗਾਉਣ ਦੀ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *