ਦੋ ਸਿਲੰਡਰਾਂ ‘ਚ ਹੋਇਆ ਜ਼ਬਰਦਸਤ ਬਲਾਸਟ, ਗੋਦਾਮ ‘ਚ ਲੱਗੀ ਭਿਆਨਕ ਅੱਗ

By Bneews Jan 12, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ  ਲੁਧਿਆਣਾ ਦੇ ਰਾਮ ਨਗਰ ਇਲਾਕੇ ਵਿੱਚ ਉਦੋਂ ਹਾਹਾਕਾਰ ਮੱਚ ਗਈ, ਜਦੋਂ ਇੱਕ ਘਰ ਦੇ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਿਸ ਸਮੇਂ ਅੱਗ ਲੱਗੀ ਉਸ ਸਮੇਂ ਘਰ ਦੇ ਵਿੱਚ ਕੋਈ ਨਹੀਂ ਸੀ। ਜਿਸ ਵਿਅਕਤੀ ਦੇ ਘਰ ਅੱਗ ਲੱਗੀ ਹੈ ਉਸ ਦਾ ਨਾਮ ਫੁਰਗਾਨੀ ਦੱਸਿਆ ਜਾ ਰਿਹਾ ਹੈ। ਉਸ ਦੇ ਕਹਿਣ ਮੁਤਾਬਿਕ ਉਹ ਸਵੇਰੇ 7 ਵਜੇ ਮੰਡੀ ਚਲਾ ਗਿਆ ਸੀ ਤੇ ਜਦੋਂ ਘਰ ਵਿੱਚ ਅੱਗ ਲੱਗੀ ਤਾਂ ਮੁਹੱਲੇ ਵਾਲਿਆਂ ਨੇ ਉਸ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਨੂੰ ਵੀ ਤਲਾਹ ਕੀਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਇਆ। ਫਰਗਾਨੀ ਦੇ ਕਹਿਣ ਮੁਤਾਬਕ ਉਸ ਘਰ ਦੇ ਵਿੱਚ ਉਸਦਾ 40 ਹਜਾਰ ਕੈਸ਼ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *