ਧੀਆਂ ਵੀ ਨਜ਼ਰ ਆਉਣ ਲੱਗੀਆਂ ਨ ਸ਼ੇ ’ਚ ਟੱਲੀ, ਅੰਮ੍ਰਿਤਸਰ ਦੀ ਵੀਡੀਓ ਬਣੀ ਚਰਚਾ ਦਾ ਵਿਸ਼ਾ

By Bneews Dec 8, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਪੰਜਾਬ ਤੋਂ ਇੱਕ ਵੱਡੀ ਹੈਰਾਨ ਕਰ ਦੇਣ ਵਾਲੀ ਖ਼ਬਰ ਦੀ ਗੱਲ ਕਰਦੇ ਹਾਂ। ਇਹ ਖ਼ਬਰ ਵਾਕਈ ਹੈਰਾਨ ਕਰ ਦੇਣ ਵਾਲੀ ਹੈ ਕਿਉਂਕਿ ਹਾਲ ਹੀ ਵਿੱਚ ਇੱਕ ਰਿਪੋਰਟ ‘ਚ ਵੱਡਾ ਖੁਲਾਸਾ ਹੋਇਆ ਹੈ ਜਿਸ ਵਿੱਚ ਜਾਰੀ ਕੀਤੇ ਗਏ

ਅੰਕੜਿਆਂ ਤੋਂ ਇਹ ਗੱਲ ਸਾਬਿਤ ਹੁੰਦੀ ਹੈ ਕਿ ਪੰਜਾਬ ‘ਚ ਲਗਭਗ 20 ਫ਼ੀਸਦੀ ਲੋਕ ਨਸ਼ਾ ਕਰ ਰਹੇ ਹਨ।  ਜੰਡਿਆਲਾ ਗੁਰੂ ਵਿੱਚ ਨਸ਼ਾ ਸਿਖਰਾਂ ਤੇ ਆਏ ਦਿਨ ਹੀ ਕੋਈ ਨਾ ਕੋਈ ਨਸ਼ੇ ਦੀ ਓਵਰਡੋਜ ਨਾਲ ਹੋ ਰਹੀ ਮੌਤ ਜਿੱਥੇ ਨੌਜਵਾਨ ਲੜਕੇ ਨਸ਼ੇ ਵਿੱਚ ਧੁੱਤ ਹੁੰਦੇ ਸੀ ਉੱਥੇ ਹੀ ਹੁਣ ਲੜਕੀਆਂ ਵੀ ਨਸ਼ੇ ਦੇ ਵਿੱਚ ਟੱਲੀ ਰਹਿੰਦੀਆਂ ਹਨ। ਜੰਡਿਆਲਾ ਗੁਰੂ ਦੇ ਇੱਕ ਔਰਤ ਦਾ ਕਹਿਣਾ ਹੈ ਕਿ ਨਸ਼ੇ ਨੇ ਘਰਾਂ ਦੇ ਘਰ ਉਜਾੜ ਦਿੱਤੇ ਮੇਰਾ ਬੇਟਾ ਵੀ ਨਸ਼ਾ ਕਰਦਾ ਹੈ ਤੇ ਘਰ ਦੀਆਂ ਸਾਰੀਆਂ ਚੀਜ਼ਾਂ ਵੇਚੀ ਜਾ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *