ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ

By Bneews Dec 18, 2023

ਸਵੇਰੇ ਪਈ ਸੰਘਣੀ ਧੁੰਦ ਦੇ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ ਅਤੇ ਹਾਦਸੇ ਦੇ ਵਿੱਚ ਅੰਮ੍ਰਿਤਸਰ ਦੇ ਘਰਿੰਡਾ ਨਜ਼ਦੀਕ ਇੱਕ ਵੱਡਾ ਟਿੱਪਰ ਟਰਾਲਾ ਪਲਟ ਗਿਆ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਟਿੱਪਰ ਟਰਾਲੇ ਦੇ ਡਰਾਈਵਰ ਨੇ ਦੱਸਿਆ ਕਿ ਰਾਤ ਬਹੁਤ ਜਿਆਦਾ ਸੰਘਣੀ ਧੁੰਦ ਸੀ ਤੇ ਸੜਕ ਤੇ ਕਿਸੇ ਵੀ ਪ੍ਰਕਾਰ ਦੀ ਕੋਈ ਲਾਈਟ ਨਹੀਂ ਸੀ ਚੱਲ ਰਹੀ ਜਿਸ ਕਾਰਨ ਸੜਕ ਦੇ ਵਿੱਚ ਫੁੱਟਪਾਥ ਦਾ ਪਤਾ ਨਹੀਂ ਲੱਗਾ ਜਿਸ ਕਰਕੇ ਉਸ ਦਾ ਟਿੱਪਰ ਟਰਾਲਾ ਫੁੱਟਪਾਥ ਨਾਲ ਜਾ ਟਕਰਾਇਆ ਅਤੇ

ਦੂਸਰੇ ਪਾਸੇ ਜਾ ਕੇ ਟਿੱਪਰ ਟਰਾਲਾ ਪਲਟ ਗਿਆ ਟਰਾਲੇ ਦੇ ਡਰਾਈਵਰ ਨੇ ਦੱਸਿਆ ਕਿ ਇਸ ਹਾਦਸੇ ਨਾਲ ਕਿਸੇ ਵੀ ਤਰੀਕੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਲੇਕਿਨ ਟਿੱਪਰ ਟਰਾਲਾ ਬੁਰੀ ਤਰ੍ਹਾਂ ਕੇ ਨਾਲ ਨੁਕਸਾਨਿਆ ਗਿਆ ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਅੰਮ੍ਰਿਤਸਰ ਵਾਲੇ ਪਾਸਿਓਂ ਆ ਰਿਹਾ ਇੱਕ ਟਿੱਪਰ ਟਰਾਲਾ ਘਰਿੰਡਾ ਦੇ ਨਜ਼ਦੀਕ ਧੁੰਦ ਕਾਰਨ ਸੜਕ ਦੇ ਵਿਚਕਾਰ

ਬਣੇ ਫੁਟਪਾਥ ਨਾਲ ਟਕਰਾ ਕੇ ਪਲਟ ਗਿਆ ਜਿਸ ਨਾਲ ਕਿ ਕੋਈ ਜਾਨੀ ਨੁਕਸਾਨ ਤੇ ਨਹੀਂ ਹੋਇਆ ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਕਾਫੀ ਠੰਡ ਦਰਜ ਕੀਤੀ ਗਈ ਹੈ। ਸੂਬੇ ਦਾ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.2 ਡਿਗਰੀ ਘੱਟ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਵੀ ਧੁੰਦ ਵਧਣ ਦੀ ਸੰਭਾਵਨਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *