ਧੁੰਦ ਕਾਰਨ ਵਾਪਰਿਆ ਵੱਡਾ ਸੜਕ ਹਾਦਸਾ, ਵੱਜੀਆਂ ਗੱਡੀਆਂ ਚ ਗੱਡੀਆਂ

By Bneews Nov 26, 2023

ਖੰਨਾ ਦੇ ਨੈਸ਼ਨਲ ਹਾਈਵੇ ਤੇ ਹੋਇਆ ਭਿਆਨਕ ਸੜਕ ਹਾਦਸਾ ਕਈ ਗੱਡੀਆਂ ਦੇ ਉੱਡੇ ਪਰਖਚੇ ਬਾਲ ਬਾਲ ਬਚੇ ਸਕੂਲੀ ਬੱਚੇਸਰਦੀਆਂ ਵਿੱਚ ਧੁੰਦ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਖੰਨਾ ਦੇ ਨੈਸ਼ਨਲ ਹਾਈਵੇ ‘ਤੇ ਧੁੰਦ ਦੇ ਕਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ਵਿੱਚ ਟਕਰਾ ਗਏ। ਲੋਕਾਂ ਨੇ ਨੈਸ਼ਨਲ ਹਾਈਵੇਅ ਦੇ ਵਿਚਕਾਰ ਖੜ੍ਹੇ ਹੋ ਕੇ ਰੌਲਾ ਪਾਇਆ ਅਤੇ ਹੋਰ ਲੋਕਾਂ ਨੂੰ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਇਆ।

ਉਥੇ ਹੀ ਲੋਕਾਂ ਨੇ ਦੱਸਿਆ ਕਿ ਧੁੰਦ ਜਿਆਦਾ ਹੋਣ ਕਰਕੇ ਇਹ ਐਕਸੀਡੈਂਟ ਹੋਇਆ ਤੇ ਕੁਝ ਟਰੱਕ ਤੇ ਟਰਾਲੀ ਵਾਲਿਆਂ ਦੀ ਵੀ ਗਲਤੀ ਸੀ ਉੱਥੇ ਹੀ ਘਟਨਾ ਸਥਾਨ ਤੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅੱਜ ਸਵੇਰ ਤੋਂ ਧੁੰਦ ਜਿਆਦਾ ਹੋਣ ਕਰਕੇ ਇਹ ਸੜਕ ਹਾਦਸਾ ਵਾਪਰਿਆ ਜਿਹਦੇ ਵਿੱਚ ਜਾਨੀ ਨੁਕਸਾਨ ਹੋਣ ਤੋਂ ਬਚਾ ਹੋ ਗਿਆ ਪਰ ਮਾਲੀ ਨੁਕਸਾਨ ਕਾਫੀ ਹੋਇਆ। ਸ਼ਨੀਵਾਰ ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ।

ਵਿਜ਼ੀਬਿਲਟੀ ਬਹੁਤ ਘੱਟ ਸੀ। ਇਸੇ ਦੌਰਾਨ ਲੁਧਿਆਣਾ ਤੋਂ ਅੰਬਾਲਾ ਨੂੰ ਜਾਂਦੇ ਸਮੇਂ ਪਿੰਡ ਦਹੇੜੂ ਨੇੜੇ ਇਹ ਹਾਦਸਾ ਵਾਪਰਿਆਪਿੱਛੇ ਆ ਰਹੇ ਵਾਹਨ ਇਨ੍ਹਾਂ ਵਾਹਨਾਂ ਨਾਲ ਟਕਰਾਉਂਦੇ ਰਹੇ। ਕੁੱਲ 25 ਤੋਂ 30 ਵਾਹਨ ਆਪਸ ਵਿੱਚ ਟਕਰਾ ਗਏ। ਦੱਸ ਦਈਏ ਕਿ 13 ਨਵੰਬਰ ਨੂੰ ਵੀ ਇਸ ਥਾਂ ਤੋਂ ਥੋੜ੍ਹਾ ਅੱਗੇ ਵੱਡਾ ਹਾਦਸਾ ਵਾਪਰ ਗਿਆ ਸੀ। ਧੁੰਦ ਵਿੱਚ 50 ਦੇ ਕਰੀਬ ਵਾਹਨ ਇੱਕੋ ਸਮੇਂ ਆਪਸ ਵਿੱਚ ਟਕਰਾ ਗਏ ਸੀ। ਕੁੱਲ ਮਿਲਾ ਕੇ 100 ਦੇ ਕਰੀਬ ਵਾਹਨ ਤਿੰਨ ਥਾਵਾਂ ‘ਤੇ ਟਕਰਾਏ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *