ਨਵੇਂ ਸਾਲ ਵਾਲੇ ਨੌਜਵਾਨਾਂ ਨੇ ਕਰ ਦਿੱਤਾ ਵੱਡਾ ਕਾਂਡ

By news Jan 4, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਚੋਰੀ ਦੀਆਂ ਘਟਨਾਵਾਂ ਬਹੁਤ ਹੀ ਜ਼ਿਆਦਾ ਹੋ ਰਹੀਆਂ ਹਨ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਉਥੇ ਹੀ ਇਨ੍ਹਾਂ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ ਜਿੱਥੇ ਕਿ ਇਹ ਸ਼ਰੇਆਮ ਲੋਕਾਂ ਦੇ ਘਰਾਂ ਵਿੱਚ ਜਾ ਦੁਕਾਨਾਂ ਵਿਚ ਜਾ ਕੇ ਚੋਰੀਆਂ ਕਰਦੇ ਹਨ ਚੇਤਨਾ ਹੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਮੋਗੇ ਤੋਂ ਆਈ ਹੈ ਜਿੱਥੇ ਕਿ ਮੋਗੇ ਦੇ ਵਿੱਚ ਕੁਝ ਅਣਪਛਾਤੇ ਨੌਜਵਾਨਾਂ ਨੇ ਇੱਕ ਦੁਕਾਨ ਦੇ ਅੰਦਰ ਵੜ ਕੇ ਭਾਰੀ ਚੋਰੀ ਕੀਤੀ ਹੈ ਜਿੱਥੇ ਕਿ ਉਹ ਲੱਖਾਂ ਦਾ

ਸਾਮਾਨ ਉਹਨਾਂ ਨੇ ਗਾਇਬ ਕਰ ਦਿੱਤਾ ਉੱਥੇ ਹੀ ਇਹ ਚੋਰ ਕੰਧ ਟੱਪ ਕੇ ਇੱਕ ਵਰਕਸ਼ਾਪ ਵਿੱਚ ਦਾਖਲ ਹੁੰਦੇ ਹਨ ਜਿੱਥੇ ਕਿ ਉਹ ਬਹੁਤ ਸਾਰੀਆਂ ਮੋਟਰਾਂ ਚੋਰੀ ਕਰ ਕੇ ਲੈ ਜਾਂਦੇ ਹਨ ਇਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਦੁਕਾਨਦਾਰ ਨੇ ਦੱਸਿਆ ਕਿ 15 ਦਿਨ ਪਹਿਲਾਂ ਵੀ ਉਨ੍ਹਾਂ ਦੀ ਦੁਕਾਨ ਵਿੱਚ ਚੋਰੀ ਹੋਈ ਸੀ ਜਿੱਥੇ ਕਿ ਹੁਣ ਫਿਰ ਉਹਨਾਂ ਹੀ ਚੋਰਾਂ ਨੇ ਉਸ ਦੁਕਾਨ ਵਿੱਚ ਚੋਰੀ ਕੀਤੀ ਹੈ ਜਿੱਥੇ ਕਿ ਉਨ੍ਹਾਂ ਦੀ ਸੀਸੀਟੀਵੀ ਕੈਮਰੇ ਵਿਚ ਰਿਕਾਰਡਗ ਵੀ ਹੁੰਦੀ ਹੈ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਰਾਤ ਦੇ ਸਮੇਂ ਵਰਕਸ਼ਾਪ ਵਿਚ ਬੈਠ ਕੇ ਇਸ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਜਿੱਥੇ ਕਿ ਉਹ ਲੱਖਾਂ ਰੁਪਏ ਦੀਆਂ ਮੋਟਰਾਂ ਨੂੰ ਚੋਰੀ ਕਰਕੇ ਲੈ ਗਏ ਅਤੇ ਉਨ੍ਹਾਂ ਨੇ ਇਹ ਚੋਰੀ ਬੜੀ ਹੀ ਹੁਸ਼ਿਆਰੀ ਦੇ ਨਾਲ ਕੀਤੀ

ਜਿੱਥੇ ਕਿ ਇਹ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਉਥੇ ਹੀ ਪੁਲਸ ਨੂੰ ਇਸ ਬਾਰੇ ਸੂਚਨਾ ਦਿੱਤੀ ਹੈ ਜਿੱਥੇ ਕੇ ਪੁਲਿਸ ਸੀਸੀਟੀਵੀ ਕੈਮਰਿਆਂ ਰਾਹੀ ਉਨ੍ਹਾਂ ਚੋਰਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ ਇਸੇ ਤਰ੍ਹਾਂ ਹੀ ਪੁਲਸ ਦਾ ਕਹਿਣਾ ਹੈ ਕਿ ਛੇਤੀ ਹੀ ਉਹ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਇਸੇ ਤਰ੍ਹਾਂ ਹੀ ਇਨ੍ਹਾਂ ਚੋਰਾਂ ਦੇ ਹੋਸਲੇ ਦਿਨੋਂ ਦਿਨ ਵੱਧਦੀ ਹੀ ਜਾ ਰਹੇ ਹਨ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਹਮਣੇ ਆ ਜਾਂਦੀ ਹੈ ਉਥੇ ਹੀ ਇਹ ਚੋਰ ਸ਼ਰੇਆਮ ਕਰਦੇ ਹਨ ਇਨ੍ਹਾਂ ਨੂੰ ਕਿਸੇ ਦਾ ਵੀ ਡਰ ਨਹੀਂ ਹੈ ਇਸੇ ਤਰਾਂ ਹੀ ਅਜਿਹੀਆਂ ਘਟਨਾਵਾਂ ਬਹੁਤ ਹੀ ਜ਼ਿਆਦਾ ਵਧ ਗਈਆਂ ਹਨ ਜਿੱਥੇ ਕੇ ਲੋਕ ਆਪਣੇ ਘਰਾਂ ਵਿਚ ਵੀ ਸੁਰੱਖਿਅਤ ਨਹੀਂ ਹਨ ਇਸੇ ਤਰ੍ਹਾਂ ਹੀ ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

By news

Related Post

Leave a Reply

Your email address will not be published. Required fields are marked *