ਬਰਨਾਲਾ ਦੇ ਪਿੰਡ ਝਲੂਰ ਵਿਚ ਦੋ ਬੇਟਿਆਂ ਨੇ ਆਪਣੇ ਪਿਤਾ ਦਾ ਕ ਤਲ ਕਰ ਦਿੱਤਾ। ਪਿਤਾ ਆਪਣੇ ਮੁੰਡਿਆਂ ਨੂੰ ਨ ਸ਼ਾ ਕਰਨ ਤੋਂ ਰੋਕਦਾ ਸੀ, ਜਿਸ ਤੋਂ ਨਾਰਾਜ਼ ਹੋ ਕੇ ਦੋਵੇਂ ਮੁੰਡਿਆਂ ਨੇ ਗੰਡਾਸੇ ਤੇ ਕੁਲਹਾੜੀ ਨਾਲ ਵਾਰ ਕਰਕੇ ਪਿਤਾ ਦਾ ਕ ਤਲ ਕਰ ਦਿੱਤਾ। ਪੁਲਿਸ ਨੇ ਦੋਵਾਂ ਮੁੰਡਿਆਂ ‘ਤੇ ਕ ਤਲ ਦਾ ਕੇਸ ਦਰਜ ਕਰਕੇ ਇਕ ਨੂੰ ਗ੍ਰਿ ਫਤਾਰ ਕਰ ਲਿਆ ਹੈ।ਥਾਣਾ ਸਦਰ ਬਰਨਾਲਾ ਦੇ ਐੱਸਐੱਚਓ ਕਰਨ ਸ਼ਰਮਾ ਨੇ ਦੱਸਿਆ ਕਿ ਪਿੰਡ ਝਲੂਰ ਵਿਚ ਘਰੇਲੂ ਲੜਾਈ ਦਾ ਮਾਮਲਾ ਸਾਹਮਣੇ ਆਇਆ ਸੀ।
ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਬੀਤੀ ਰਾਤ ਸਿਵਲ ਹਸਪਤਾਲ ਤੋਂ ਮਿਲੀ। ਇਹ ਝਗੜਾ ਪੁੱਤ ਤੇ ਦੋ ਮੁੰਡਿਆਂ ਵਿਚ ਹੋਇਆ ਤੇ ਤਿੰਨੋਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਚ ਦਾਖਲ ਕਰਵਾਇਆ ਗਿਆ। ਲੜਾਈ ਵਿਚ ਦੋਵੇਂ ਬੇਟਿਆਂ ਨੇ 65 ਸਾਲਾ ਪਿਤਾ ਰਾਮ ਸਿੰਘ ਦਾ ਕ ਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਰਾਮ ਸਿੰਘ ਆਪਣੇ ਦੋਵੇਂ ਮੁੰਡਿਆਂ ਨੂੰ ਨ ਸ਼ਾ ਕਰਨ ਤੋਂ ਰੋਕਦਾ ਸੀ। ਦੋਵੇਂ ਮੁਲਜ਼ਮ ਆਪਣੇ ਪਿਤਾ ਨੂੰ ਗਾਲ੍ਹਾਂ ਕੱਢਦੇ ਸਨ ਤੇ ਮਾਰਕੁੱਟ ਕਰਦੇ ਸਨ।
ਮ੍ਰਿਤਕ ਦੀ ਧੀ ਕੁਲਦੀਪ ਕੌਰ ਦੇ ਬਿਆਨ ਮੁਤਾਬਕ ਉਹ ਆਪਣੇ ਪਿਤਾ ਦੇ ਘਰ ਆਈ ਸੀ। ਇਸ ਦਰਮਿਆਨ ਮੁੰਡਿਆਂ ਨੇ ਆਪਣੇ ਪਿਤਾ ‘ਤੇ ਕੁਲਹਾੜੀ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ।ਸਰਕਾਰੀ ਹਸਪਤਾਲ ਬਰਨਾਲਾ ਵਿਚ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਧੀ ਕੁਲਦੀਪ ਕੌਰ ਦਾ ਬਿਆਨ ਦਰਜ ਕਰੇ ਦੋਵੇਂ ਮੁਲਜ਼ਮਾਂ ਗੁਰਪ੍ਰੀਤ ਸਿੰਘ ਤੇ ਅਮਰ ਸਿੰਘ ਖਿਲਾਫ ਕ ਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਵਿਚ ਗੁਰਪ੍ਰੀਤ ਸਿੰਘ ਨੂੰ ਗ੍ਰਿ ਫਤਾਰ ਕੀਤਾ ਗਿਆ ਹੈ ਜਦੋਂ ਕਿ ਅਮਰ ਸਿੰਘ ਖੁਦ ਜ਼ਖਮੀ ਹੋਣ ਕਾਰਨ ਸਰਕਾਰੀ ਹਸਪਤਾਲ ਵਿਚ ਭਰਤੀ ਹੈ। ਹਸਪਤਾਲ ਤੋਂ ਛੁੱਟੀ ਮਿਲਦੇ ਹੀ ਉਸ ਨੂੰ ਗ੍ਰਿ ਫਤਾਰ ਕਰ ਲਿਆ ਜਾਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ