ਨਸ਼ੇ ਕਰਕੇ ਪਿਤਾ ਭੱਜ ਗਿਆ ਘਰੋਂ ਘਰੇ ਧੀ ਦਾ ਰੱਖਿਆ ਵਿਆਹ ਘਰ ਚ ਨਹੀ ਸੂਟ ਤੱਕ ਲਈ ਪੈਸੇ

By Bneews Jan 4, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਕ ਗਰੀਬ ਪਰਿਵਾਰ ਨਰਕ ਭਰੀ ਜ਼ਿੰਦਗੀ ਕੱਟ ਰਿਹਾ ਹੈ ਅਤੇ ਉਹਨਾਂ ਨੂੰ ਸਹਾਰਾ ਦੇਣ ਵਾਲਾ ਕੋਈ ਵੀ ਨਹੀਂ ਹੈ ਇਸ ਪਰਿਵਾਰ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਲੋਕ ਵੀ ਹੈਰਾਨ ਰਹਿ ਗਏ ਹਨ ਭੈਣ ਨੇ ਦੱਸਿਆ ਕਿ ਉਸ ਦਾ ਪਤੀ ਬਹੁਤ ਜਿਆਦਾ ਨਸ਼ੇ ਕਰਦਾ ਸੀ ਅਤੇ ਉਹ ਅੱਜ ਤੋਂ 10 11 ਸਾਲ ਪਹਿਲੋਂ ਘਰ ਤੋਂ ਚਲਾ ਗਿਆ ਹੈ ਅਤੇ ਅੱਜ ਤੱਕ ਉਹ ਵਾਪਸ ਨਹੀਂ ਆਇਆ ਭੈਣ ਨੇ ਦੱਸਿਆ

ਕਿ ਉਹ ਆਪਣੀ ਬੇਟੀ ਨਾਲ ਲੋਕਾਂ ਦੇ ਘਰਾਂ ਵਿੱਚ ਜਾ ਕੇ ਜੂਠੇ ਭਾਂਡੇ ਮਾਂਜਦੀ ਹੈ ਅਤੇ ਕੱਪੜੇ ਧੋਂਦੀ ਹੈ ਜਿਸ ਤੋਂ ਕੁਝ ਪੈਸੇ ਬਣਦੇ ਹਨ ਅਤੇ ਉਹ ਆਪਣੇ ਘਰ ਦਾ ਗੁਜ਼ਾਰਾ ਚਲਾ ਪਾਉਂਦੇ ਹਨ ਉਧਰ ਹੀ ਭੈਣ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸਦੀ ਧੀ ਦਾ ਘਰ ਵਿੱਚ ਵਿਆਹ ਧਰਿਆ ਹੋਇਆ ਹੈ ਪਰ ਉਹਨਾਂ ਦੇ ਘਰ ਦੇ ਹਾਲਾਤ ਬਹੁਤ ਜਿਆਦਾ ਤਰਸਯੋਗ ਨੇ ਮਾ ਦੇ ਵੱਲੋਂ ਲੋਕਾਂ ਕੋਲੋ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *