ਨਾਨੇ ਨੇ ਕਰ ਦਿੱਤਾ ਦੋਹਤੇ ਦਾ ਕ ਤਲ, ਕੁੜੀ ਦਾ ਚੱਲਦਾ ਸੀ ਪਤੀ ਨਾਲ ਰੌਲਾ

By Bneews Aug 26, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮਿ੍ਤਸਰ ਦੇ ਪਿੰਡ ਬੱਲ ਸਚੰਦਰ ਵਿਚ ਨਾਨੇ ਨੇ ਆਪਣੇ 8 ਸਾਲਾ ਦੋਹਤੇ ਨੂੰ ਨਹਿਰ ‘ਚ ਧੱਕਾ ਦੇ ਕੇ ਮੌ ਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਜੁਗਰਾਜ ਸਿੰਘ ਸਿੱਧੂ ਵਾਸੀ ਸਚੰਦਰ ਨੇ ਦੱਸਿਆ ਕਿ ਮ੍ਰਿਤਕ ਬੱਚੇ ਗੁਰਅੰਸ਼ਪ੍ਰੀਤ ਸਿੰਘ ਦੇ ਮਾਤਾ-ਪਿਤਾ ਦਾ ਘਰੇਲੂ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਬੱਚੇ ਦੀ ਮਾਂ ਕੁਝ ਮਹੀਨਿਆਂ ਤੋਂ ਬੱਚੇ ਨੂੰ ਨਾਲ ਲੈ ਕੇ ਆਪਣੇ ਪੇਕੇ ਘਰ ਮੀਰਾਂਕੋਟ ਰਹਿ ਰਹੀ ਸੀ। ਅਦਾਲਤ ਵੱਲੋਂ ਸਮਝੌਤਾ ਕਰਵਾਉਣ ਉਪਰੰਤ ਇਨ੍ਹਾਂ ਦੋਵਾਂ ਜੀਆਂ ‘ਚ ਸਹਿਮਤੀ ਹੋ ਗਈ ਸੀ, ਜੋ ਅਮਰਜੀਤ ਸਿੰਘ (ਬੱਚੇ ਦੇ ਨਾਨੇ) ਨੂੰ ਕਬੂਲ ਨਹੀਂ ਸੀ। ਇਸ ਰੰਜਿਸ਼ ਤਹਿਤ ਨਾਨੇ ਨੇ

ਆਪਣੇ ਦੋਹਤੇ ਗੁਰਅੰਸ਼ਪ੍ਰੀਤ ਸਿੰਘ ਨੂੰ ਮੋਟਰਸਾਈਕਲ ‘ਤੇ ਬਿਠਾ ਕੇ ਜਗਦੇਵ ਕਲਾਂ ਨਹਿਰ ‘ਚ ਧੱਕਾ ਦੇ ਕੇ ਮੌ ਤ ਦੇ ਘਾਟ ਉਤਾਰ ਦਿੱਤਾ। ਅਮਰਜੀਤ ਸਿੰਘ ਨੇ ਬੱਚੇ ਨੂੰ ਨਹਿਰ ‘ਚ ਧੱਕਾ ਦੇਣ ਤੋਂ ਬਾਅਦ ਖੁਦ ਹੀ ਪੁਲਿਸ ਨੂੰ ਇਹ ਕਹਿ ਦਿੱਤਾ ਕਿ ਉਹ ਨਹਿਰ ਨੇੜੇ ਬਾਥਰੂਮ ਕਰਨ ਲਈ ਸਾਈਡ ‘ਤੇ ਸੀ ਤਾਂ ਬੱਚਾ ਗਾਇਬ ਹੋ ਗਿਆ। ਸ਼ੱਕ ਪੈਣ ‘ਤੇ ਸਖ਼ਤੀ ਨਾਲ ਪੜਤਾਲ ਕਰਨ ‘ਤੇ ਬੱਚੇ ਦੇ ਨਾਨੇ ਅਮਰਜੀਤ ਸਿੰਘ ਮੀਰਾਂਕੋਟ ਵੱਲੋਂ ਆਪਣਾ ਜੁਰਮ ਕਬੂਲ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਬੱਚੇ ਗੁਰਅੰਸ਼ਪ੍ਰੀਤ ਦੀ ਲਾਸ਼ ਦੀ ਭਾਲ ਲਈ ਪੁਲਿਸ ਟੀਮ ਜੁਟ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *