ਨਿੱਕੀ ਬੱਚੀ ਨਾਲ ਚਾਚਾ ਕਰ ਰਿਹਾ ਸੀ ਗ ਲਤ ਕੰਮ

By Bneews Mar 28, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਇੱਥੇ ਇੱਕ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ ਦਸੂਹਾ ਪਿੰਡ ਚ ਰਹਿਣ ਵਾਲੇ ਇਕ ਵਿਅਕਤੀ ਨੇ 7 ਸਾਲ ਦੀ ਬੱਚੀ ਨਾਲ ਬ ਲਾ ਤਕਾਰ ਕੀਤਾ ਮੁਲਜ਼ਮ ਦੀ ਪਛਾਣ ਦਿਨੇਸ਼ ਦੱਤ ਵਜੋਂ ਹੋਈ ਹੈਪੀੜਤਾ ਦੀ ਮਾਸੀ ਨੇ ਦਸੁਹਾ ਪੁਲਿਸ ਨੂੰ ਦੱਸਿਆ ਕਿ ਉਸ ਦੀ ਭੈਣ ਦੀ ਮੌ ਤ ਹੋ ਚੁੱਕੀ ਹੈ ਅਤੇ ਉਹ ਆਪਣੀ ਸੱਤ ਸਾਲ ਦੀ ਧੀ ਦੀ ਇਕਲੌਤੀ ਮਾਂ ਬਾਪ ਹੈ ਉਸ ਦੇ ਜੀਜੇ ਦਾ ਦੋਸਤ ਦਿਨੇਸ਼ ਅਕਸਰ ਉਸ ਦੇ ਘਰ ਆਉਂਦਾ ਜਾਂਦਾ ਰਹਿੰਦਾ ਸੀ ਅਤੇ ਕਈ ਵਾਰ ਦਿਨੇਸ਼ ਉਸ ਦੇ ਘਰ ਹੀ ਰਹਿੰਦਾ ਸੀ

ਬੀਤੀ ਰਾਤ ਮੁਲਜ਼ਮ ਦਿਨੇਸ਼ ਉਨ੍ਹਾਂ ਦੇ ਘਰ ਚ ਹੀ ਰਿਹਾ ਤੇ ਰਾਤ ਨੂੰ ਲੜਕੀ ਨਾਲ ਇਸ ਘਿਨਾਉਣੀ ਘਟਨਾ ਨੂੰ ਅੰਜਾਮ ਦਿੱਤਾ ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸਵੇਰੇ ਇਸ ਸ਼ਰਮਨਾਕ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਦਸੂਹਾ ਪੁਲਸ ਨੂੰ ਸੂਚਿਤ ਕੀਤਾ ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿ ਫ ਤਾਰ ਕਰ ਲਿਆ ਹੈ ਦੋਸ਼ੀ ਦਿਨੇਸ਼ ਵਿਆਹਿਆ ਹੋਇਆ ਹੈ ਅਤੇ ਇਕ ਬੱਚੇ ਦਾ ਪਿਤਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *