ਨੌਜਵਾਨ ਦਾ ਹੋਣਾ ਸੀ ਵਿਆਹ, ਪਹਿਲਾਂ ਹੀ ਘਰ ‘ਚ ਵਿਛੇ ਸੱਥਰ

By Bneews Nov 20, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਨੀਲਾ ਵਿਚ ਬੀਤੇ ਦਿਨੀਂ ਜਲੰਧਰ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਉਰਫ ਰਾਣਾ ਵਜੋਂ ਹੋਈ ਹੈ। ਮ੍ਰਿਤਕ ਦੇ ਚਾਚਾ ਜੋਗਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿਉਸ ਦਾ ਭਤੀਜਾ ਜਿਸ ਦੀ ਉਮਰ ਲਗਭਗ 33 ਸਾਲ ਸੀ ਅੱਜ ਸਵੇਰੇ ਆਪਣੇ ਸ਼ਹਿਰ ਸੈਨਬਲੋ ਨੇੜੇ ਕਸਬੇ ਚਾਓ ਵਿਚ ਇਕ ਦੁਕਾਨ ‘ਤੇ ਕੰਮ ਕਰਨ ਲਈ ਪਹੁੰਚਿਆ ਤਾਂ ਪਿੱਛੇ ਤੋਂ ਆਏ ਦੋ ਅਣਪਛਾਤੇ ਲੋਕਾਂ ਨੇ ਗੋਲੀ ਚਲਾ ਦਿੱਤੀ।

ਇਕ ਗੋਲੀ ਰਣਜੀਤ ਦੀ ਛਾਤੀ ਵਿਚ ਲੱਗੀ ਤੇ ਇਕ ਪਿੱਠ ਵਿਚ ਲੱਗੀ ਜਿਸ ਨਾਲ ਰਣਜੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਰਣਜੀਤ ਦੀਵਾਲੀ ਤੋਂ ਕੁਝ ਦਿਨ ਪਹਿਲਾਂ ਹੀ ਲੋਹੀਆਂ ਤੋਂ ਮਨੀਲਾ ਵਾਪਸ ਪਰਤਿਆ ਸੀ ਤੇ ਦੋ ਮਹੀਨੇ ਬਾਅਦ ਫਰਵਰੀ 2024 ਵਿਚ ਉਸ ਦਾ ਵਿਆਹ ਰੱਖਿਆ ਹੋਇਆ ਸੀ ਪਰ ਇਸ ਤੋਂ ਪਹਿਲਾਂ ਹੀ ਰਣਜੀਤ ਨਾਲ ਭਾਣਾ ਵਰਤ ਗਿਆ ਅਤੇ ਉਸ ਦੀ ਮੌਤ ਹੋ ਗਈ। ਪੁੱਤਰ ਦੀ ਇਸ ਬੇਵਕਤੀ ਮੌਤ ਨਾਲ ਪਰਿਵਾਰ ਵਾਲਿਆਂ ਨੂੰ ਵੱਡਾ ਝਟਕਾ ਲੱਗਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *