ਨ.ਸ਼ੇੜੀ ਨੌਜਵਾਨ ਨੇ ਮਜ਼ਦੂਰ ਤੋਂ ਕੀਤੀ ਲੁੱ.ਟ, ਮੌਕੇ ‘ਤੇ ਲੋਕਾਂ ਨੇ ਕਾਬੂ ਨ.ਸ਼ੇੜੀ ਨੌਜਵਾਨ

By Bneews Sep 25, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ  ਲੁਧਿਆਣਾ ਤੋਂ ਇਕ ਘਟਨਾ ਸਾਹਮਣੇ ਆਈ ਹੈ ਜਿਸ ਵਿਚ ਚਤਰ ਸਿੰਘ ਪਾਰਕ ਨਜ਼ਦੀਕ ਨਸ਼ੇੜੀ ਨੌਜਵਾਨਾਂ ਨੇ ਇੱਕ ਮਜ਼ਦੂਰ ਨੂੰ ਲੁੱਟਿਆ ਹੈ। ਦੱਸ ਦਈਏ ਕਿ ਲੁਟੇਰੇ ਨੇ ਨਸ਼ੀਲੀ ਚੀਜ਼ ਸੁੰਘਾ ਕੇ ਮਜ਼ਦੂਰ ਨੂੰ ਬੇਹੋਸ਼ ਕੀਤਾ ਤੇ ਫਿਰ ਉਸ ਨਾਲ ਕੁੱਟਮਾਰ ਵੀ ਕੀਤੀ।

ਇਹ ਮਾਮਲਾ ਲੁਧਿਆਣਾ ਦੇ ਚਤਰ ਸਿੰਘ ਪਾਰਕ ਨਜ਼ਦੀਕ ਨਸ਼ੇੜੀ ਨੌਜਵਾਨ ਵੱਲੋਂ ਉਥੋਂ ਲੰਘ ਰਹੇ ਇਕ ਮਜ਼ਦੂਰ ਨੂੰ ਨਸ਼ੀਲੀ ਚੀਜ਼ ਸੁੰਘਾ ਕੇ ਉਸ ਨੂੰ ਬੇਹੋਸ਼ ਕਰਨ ਤੋਂ ਬਾਅਦ ਉਸ ਨਾਲ ਲੁੱਟ ਖੋਹ ਕੀਤੀ। ਇਸ ਦੌਰਾਨ ਮਜਦੂਰ ਦੇ ਨਾਲ ਕੁੱਟਮਾਰ ਵੀ ਕੀਤੀ ਗਈ 0ਤੇ ਬੇਹੋਸ਼ੀ ਦੀ ਹਾਲਤ ਵਿੱਚ ਉਸ ਨੂੰ ਰੋਡ ਦੇ ਕਿਨਾਰੇ ਸੁੱਟ ਦਿੱਤਾ ਗਿਆ। ਉੱਥੋਂ ਲੰਘ ਰਹੇ ਰਾਹਗੀਰਾਂ ਨੇ ਇਹ ਸਭ ਦੇਖਿਆ ਤਾਂ ਉਨ੍ਹਾਂ ਨੇ ਮਜ਼ਦੂਰ ਨੂੰ ਨਸ਼ੇੜੀ ਨੌਜਵਾਨ ਦੇ ਚੁੰਗਲ ‘ਚੋਂ ਛੁਡਾਇਆ ਅਤੇ ਉਸ ਨੂੰ ਪਾਣੀ ਪੁਣੀ ਪਿਲਾ ਕੇ ਹੋਸ਼ ਵਿੱਚ ਲਿਆਂਦਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *