ਨ ਸ਼ੇ ਦੀ ਭੇਂਟ ਚੜਿਆ ਬਜ਼ੁਰਗ ਮਾਂ ਦਾ ਨੌਜਵਾਨ ਪੁੱਤ ਚੀਕ ਚੀਕ ਕੇ ਦੇਖੋ ਮਾਂ ਕਿਵੇਂ ਪਾ ਰਹੀ ਸਰਕਾਰਾਂ ਨੂੰ ਲਾਹਨਤਾਂ

By Bneews Jun 13, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨੰਗਲ ਜਮਾਲ ਪਿੰਡ ਚ ਨ ਸ਼ੇ ਦੀ ਓਵਰਡੋਜ਼ ਕਾਰਨ 27 ਸਾਲਾ ਨੌਜਵਾਨ ਦੀ ਮੌ ਤ । ਟਾਂਡਾ ਪੁਲਸ ਨੇ ਉਸ ਦੀ ਮੌ ਤ ਲਈ ਜ਼ਿੰਮੇਵਾਰ ਪੰਜ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਮਰਹੂਮ ਮਲਕੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਦੇ ਚਾਚਾ ਬਲਵਿੰਦਰ ਸਿੰਘ ਦੇ ਬਿਆਨ ਦੇ ਆਧਾਰ ਤੇ ਜਗਤਾਰ ਸਿੰਘ ਪੁੱਤਰ ਖੁਸ਼ੀ ਰਾਮ, ਉਸ ਦੇ ਪੁੱਤਰ ਸ਼ੀਰਾ, ਰੋਸ਼ੀ, ਬੇਟੀ ਗੀਤੂ ਨਿਵਾਸੀ ਨੰਗਲ ਜਮਾਲ ਅਤੇ ਮਨਦੀਪ ਪੁੱਤਰ ਤਰਸੇਮ ਸਿੰਘ ਨਿਵਾਸੀ ਧੂਤ ਖੁਰਦ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਉਸ ਨੇ ਦੋਸ਼ ਲਾਇਆ ਕਿ ਉਹ ਪਹਿਲਾਂ ਵੀ ਉਸ ਦੇ ਭਤੀਜੇ ਨੂੰ ਨ ਸ਼ਾ ਕਰਦੇ ਸਨ ਅਤੇ ਹੁਣ ਵੀ ਉਨ੍ਹਾਂ ਨੇ ਉਸ ਨੂੰ ਘਰ ਬੁਲਾ ਕੇ ਕੋਈ ਜ਼ਹਿਰੀਲੀ ਚੀਜ਼ ਖੁਆਈ ਹੈ। ਬਲਵਿੰਦਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਸਦਾ ਭਤੀਜਾ ਉਸਦੇ ਨਾਲ ਇੱਕ ਸਹਾਇਕ ਡਰਾਈਵਰ ਸੀ। ਬੀਤੀ ਰਾਤ ਗੁਰਪ੍ਰੀਤ ਨੇ ਉਸ ਨੂੰ ਦੱਸਿਆ ਕਿ ਉਹ ਮਨਦੀਪ ਨਾਲ ਮੁਲਜ਼ਮ ਜਗਤਾਰ ਸਿੰਘ ਦੇ ਘਰ ਜਾ ਰਿਹਾ ਹੈ। ਅੱਜ ਸਵੇਰੇ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਆਪਣੇ ਕਮਰੇ ‘ਚ ਬੈੱਡ ‘ਤੇ ਮਰਿਆ ਪਿਆ ਹੈ ਤੇ ਉਸ ਕੋਲ ਖਾਲੀ ਸਰਿੰਜ ਪਈ ਹੋਈ ਹੈ। ਬਲਵਿੰਦਰ ਨੇ ਦੋਸ਼ ਲਾਇਆ ਕਿ ਉਸ ਦੇ ਭਤੀਜੇ ਨੂੰ ਉਕਤ ਮੁਲਜ਼ਮਾਂ ਨੇ ਘਰ ਬੁਲਾ ਕੇ ਕੋਈ ਜ਼ਹਿਰੀਲੀ ਚੀਜ਼ ਖੁਆ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *