ਪਟਿਆਲਾ ‘ਚ ਕਤਲ ਦੀ ਖੌਫ਼ਨਾਕ ਵਾਰਦਾਤ, ਨੌਜਵਾਨ ਨੂੰ ਕਿਡਨੈਪ ਕਰ ਮਾਰੀ ਗੋਲੀ

By Bneews Jan 28, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਪਟਿਆਲਾ ਜ਼ਿਲ੍ਹੇ ਵਿੱਚ ਲੁਟੇਰਿਆਂ ਨੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਰੀ ਅਨੁਸਾਰ ਗੱਡੀ ਲੁੱਟਣ ਆਏ 3 ਲੁਟੇਰਿਆਂ ਨੇ ਗੋਲੀ ਮਾਰ ਕੇ ਗੱਡੀ ਮਾਲਕ ਦਾ

ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਪਟਿਆਲਾ ਦੇ ਸਰਹੰਦੀ ਬਾਜ਼ਾਰ ਦੇ ਰਹਿਣ ਵਾਲੇ ਸਮੀਰ ਕਟਾਰੀਆ ਉਮਰ 30 ਸਾਲਾ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਵਾਲੀ ਥਾਂ ਉਤੇ ਹਮਲਾਵਰਾਂ ਵੱਲੋਂ 32 ਬੋਰ ਦੀ ਪਿਸਟਲ ਨਾਲ ਹਵਾਈ ਫਾਇਰ ਕੀਤਾ ਗਿਆ ਅਤੇ ਗੱਡੀ ਲੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ ਇਹ ਕੋਸ਼ਿਸ਼ ਨਾਕਾਮ ਰਹੀ। ਗੱਡੀ ਲੁੱਟਣ ਤੋਂ ਕੁਝ ਦੂਰੀ ਉਤੇ ਹੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਹਮਲਾਵਰ ਗੱਡੀ ਛੱਡ ਕੇ ਫਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *