ਪਤੀ ਨੇ ਆਪਣੀ ਪਤਨੀ ਨਾਲ ਕਰ ਦਿੱਤਾ ਇਹ ਗਲਤ ਕੰਮ

By news Nov 16, 2022

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਨ੍ਹਾਂ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਅਤੇ ਇਹ ਮਾਮਲਾ ਸਾਹਮਣੇ ਆਇਆ ਜਿੱਥੇ ਕੇ ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਪਤੀ ਦੇ ਪ੍ਰਧਾਨ ਆਪਣੀ ਪਤਨੀ ਦੇ ਨਾਲ ਆਪਣੇ ਦੋਸਤ ਦੇ ਵੱਲੋਂ ਗਲਤ ਕੰਮ ਕਰਵਾ ਦਿੱਤਾ ਜਾਂਦਾ ਹੈ ਜਦਕਿ ਦੱਸਿਆ ਜਾਂਦਾ ਹੈ ਕਿ ਇਥੇ ਇਕ ਪਤੀ ਆਪਣੀ ਪਤਨੀ ਨੂੰ ਇਕ ਪਾਰਟੀ ਦੇ ਵਿੱਚ ਲੈ ਕੇ ਜਾਂਦਾ ਹੈ ਜਿੱਥੇ ਕੇ ਦੇਖਿਆ ਜਾਂਦਾ ਹੈ ਕਿ ਇਸ ਪੋਥੀ ਦੇ ਵੱਲੋਂ ਆਪਣੀ ਪਤਨੀ ਨੂੰ ਕਿਸੇ ਹੋਰ ਦੇ ਕੰਮਰੇ ਵਿੱਚ

ਭੇਜ ਦਿੱਤਾ ਜਾਂਦਾ ਹੈ ਜਿੱਥੇ ਕਿ ਉਸ ਅਨਜਾਣ ਵਿਅਕਤੀ ਦੇ ਪਤੀ ਪਤਨੀ ਨੂੰ ਖਾਣਾ ਖਵਾਉਣ ਤੋਂ ਬਾਅਦ ਸ ਸੰਬੰਧ ਬਣਾਏ ਜਾਂਦੇ ਹਨ ਜਿਸ ਤੋਂ ਬਾਅਦ ਜਦੋਂ ਉਹ ਸਵੇਰੇ ਉਠਦੀ ਹੈ ਤਾਂ ਇਸ ਦਾ ਪਤੀ ਹੀ ਇਸ ਦੇ ਨਾਲ ਪਿਆ ਹੁੰਦਾ ਹੈ ਜਿਸ ਤੋਂ ਬਾਅਦ ਇਸ ਨੂੰ ਸਾਫ ਹੁੰਦਾ ਹੈ ਕਿਸੇ ਨਾਲ ਕੁਝ ਗਲਤ ਹੋਇਆ ਹੈ ਜਿਸ ਤੋਂ ਬਾਅਦ ਫਿਰ ਵੀ ਕਈ ਵਾਰੀ ਇਸ ਦੇ ਨਾਲ ਅਜਿਹਾ ਹੁੰਦਾ ਹੈ ਜਿਸ ਤੋਂ ਬਾਅਦ ਹੀ ਪੁਲਿਸ ਦੇ ਕੋਲ ਪਹੁੰਚੀ ਅਤੇ ਪੁਲਸ ਦੇ ਕੋਲ ਜਾ ਕੇ ਇਹ ਸਾਰਾ ਕੁਝ ਦੱਸ ਦਿੰਦੀ ਹੈ ਇਸ ਮਾਮਲੇ ਵਿਚ ਪੁਲਿਸ ਦੇ ਵੱਲੋਂ ਇਸ ਹੋਟਲ ਤੇ ਰੇਡ ਕੀਤੀ ਜਾਂਦੀ ਹੈ ਤੇ ਬਹੁਤ ਸਾਰੇ ਲੋਕਾਂ ਨੂੰ ਇੱਥੇ ਫੜਿਆ ਜਾਂਦਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ-ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਵਿੱਚ ਦਿਉ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

By news

Related Post

Leave a Reply

Your email address will not be published. Required fields are marked *