ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਫਗਵਾੜਾ ਪੁਲਿਸ ਨੇ ਨਿਹੰਗ ਸਿੰਘਾਂ ਵੱਲੋਂ ਕੁੱ ਟਮਾਰ ਕਰਕੇ ਅਗਵਾ ਕੀਤੇ ਗਏ ਪਤੀ-ਪਤਨੀ ਨੂੰ ਬਰਾਮਦ ਕਰ ਲਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ‘ਚ 5 ਮੁਲਜ਼ਮਾਂ ਨੂੰ ਵੀ ਗ੍ਰਿ ਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅਗਵਾ ਕੀਤੇ ਗਏ ਸੋਨੂੰ ਤੇ ਉਸ ਦੀ ਪਤਨੀ ਜੋਤੀ ਨੂੰ ਬਟਾਲਾ ਤੋਂ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਚ ਪੰਜ ਦੋਸ਼ੀਆਂ ਨੂੰ ਗ੍ਰਿ ਫਤਾਰ ਕੀਤਾ ਗਿਆ ਹੈ। ਇਸ ਘਟਨਾ ਬਾਰੇ ਹੋਰ ਜਾਣਕਾਰੀ ਭਲਕੇ ਫਗਵਾੜਾ ਦੇ ਐਸਪੀ ਨੂੰ ਦਿੱਤੀ ਜਾਵੇਗੀ। ਵਲੋਂ ਸਾਂਝੀ ਕੀਤੀ ਜਾਵੇਗੀ।ਫਗਵਾੜਾ ਦੇ ਅਮਨ ਨਗਰ ‘ਚ ਦੋ ਗੱਡੀਆਂ ‘ਚ ਆਪਣੇ ਸਾਥੀਆਂ ਨਾਲ ਆਏ ਦੋ ਨਿਹੰਗ ਸਿੰਘਾਂ ਨੇ ਘਰ ਦੇ ਅੰਦਰ ਵੜ ਕੇ ਪਤੀ-ਪਤਨੀ
ਤੇ ਹ ਮਲਾ ਕਰਕੇ ਉਨ੍ਹਾਂ ਨੂੰ ਅਗਵਾ ਕਰ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਇਲਾਕੇ ਦੀ ਹੈ।C C ਟੀਵੀ ਕੈਮਰੇ ਵਿੱਚ ਕੈਪਚਰ ਕੀਤਾ ਗਿਆ। ਕੈਮਰੇ ਵਿਚ ਕੈਦ ਹੋਈਆਂ ਤਸਵੀਰਾਂ ਵਿਚ ਨਿਹੰਗ ਸਿੰਘ ਕੰਧ ਟੱਪ ਕੇ ਕੋਠੀ ਦੀ ਦੂਜੀ ਮੰਜ਼ਿਲ ‘ਤੇ ਜਾ ਕੇ ਦਰਵਾਜ਼ਾ ਖੋਲ੍ਹ ਕੇ ਅੰਦਰ ਦਾਖਲ ਹੁੰਦੇ ਨਜ਼ਰ ਆ ਰਹੇ ਸਨ। ਇਸ ਦੌਰਾਨ ਉਸ ਨੇ ਦਰਵਾਜ਼ਾ ਤੋੜ ਕੇ ਪਤੀ-ਪਤਨੀ ਨੂੰ ਬਾਹਰ ਕੱਢਿਆ ਤੇ ਕੁੱ ਟਮਾਰ ਕੀਤੀ। ਇਸ ਘਟਨਾ ਤੋਂ ਬਾਅਦ ਨਿਹੰਗ ਕੋਠੀ ‘ਚ ਵਾਪਸ ਆ ਜਾਂਦਾ ਹੈ, ਜੋ ਕਿ ਘਰ ‘ਚ ਪਈ ਔਰਤ ਦਾ ਪਰਸ ਕੱਢ ਕੇ ਉਸ ਦੀ ਕਾਰ ਵੀ ਲੈ ਕੇ ਜਾਂਦੇ ਨਜ਼ਰ ਆ ਰਹੇ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ