ਪੰਜਾਬ ਵਿਚ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਅੱਜ ਤਾਜਾਂ ਮਾਮਲਾ ਫਾਜ਼ਿਲਕਾ ਤੋਂ ਸਾਹਮਣੇ ਆਇਆ, ਜਿੱਥੇ ਇਕ ਸਕੂਲ ਵੈਨ ਤੇ ਛੋਟਾ ਹਾਥੀ (ਸਕੂਲ ਵੈਨ ਐਕਸਪ੍ਰੈੱਸ) ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਸਰਕਾਰੀ ਸਕੂਲ ਦੇ 7 ਬੱਚੇ ਜ਼ਖਮੀ ਹੋ ਗਏ। ਹਾਦਸੇ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ ਹੈ।ਦਰਅਸਲ ਇਹ ਮਾਮਲਾ ਪਿੰਡ ਬਹਾਦਰਖੇੜਾ ਦੇ ਨੇੜੇ ਦਾ ਹੈ, ਜਿੱਥੇ ਇਕ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਿਹਾ ਛੋਟਾ ਹਾਥੀ ਇਕ ਹੋਰ ਨਿੱਜੀ ਸਕੂਲ (ਸਕੂਲ ਵੈਨ ਐਕਸਪ੍ਰੈੱਸ) ਦੀ ਵੈਨ ਨਾਲ ਟਕਰਾ ਗਿਆ,
ਜਿਸ ਕਾਰਨ ਬੱਚਿਆਂ ਨਾਲ ਭਰਿਆ ਛੋਟਾ ਹਾਥੀ ਪਲਟ ਗਿਆ ਅਤੇ 7 ਬੱਚੇ ਜ਼ਖਮੀ ਹੋ ਗਏ . ਗੁਆਂਢੀਆਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਛੋਟੇ ਹਾਥੀ ਦਾ ਡਰਾਈਵਰ ਰੋਜ਼ਾਨਾ ਛੁੱਟੀ ਤੋਂ ਬਾਅਦ ਮਲੂਕਪੁਰਾ ਦੇ ਸਰਕਾਰੀ ਸਮਾਰਟ ਸਕੂਲ ਦੇ ਬੱਚਿਆਂ ਨੂੰ ਉਨ੍ਹਾਂ ਦੇ ਘਰ ਸਰਦਾਰਪੁਰਾ ਛੱਡਣ ਜਾ ਰਿਹਾ ਸੀ ਤਾਂ ਰਸਤੇ ਵਿਚ ਬਹਾਦਰਖੇੜਾ ਕੋਲ ਰੁਕ ਕੇ ਸਕੂਲ ਬੈਗ ਠੀਕ ਕੀਤਾ।
ਇਸ ਦੌਰਾਨ ਇਕ ਤੇਜ਼ ਰਫਤਾਰ ਸਕੂਲ ਵੈਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਛੋਟਾ ਹਾਥੀ ਸੜਕ ਕਿਨਾਰੇ ਪਲਟ ਗਿਆ ਅਤੇ ਉਸ ਵਿਚ ਸਵਾਰ ਸਾਰੇ 20 ਬੱਚੇ ਦੱਬ ਗਏ।ਉਨ੍ਹਾਂ ਦੀਆਂ ਚੀਕਾਂ ਸੁਣ ਕੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਤੁਰੰਤ ਬੱਚਿਆਂ ਨੂੰ ਬਾਹਰ ਕੱਢਿਆ। ਪਵਨ ਕੁਮਾਰ ਅਤੇ ਉਸ ਦੀ ਭੈਣ ਆਰਤੀ ਕਰਣੀ, ਰਾਜੀਵ ਸ੫ੀ ਸਤਪਾਲ, ਪੂਨਮ ਸ੫ੀ ਰਾਜਪਾਲ ਤੇ ਸੁਮਨ ਦੇ ਪ੫ਧਾਨ ਬਲਕਰਨ, ਅਮਨਦੀਪ ਤੇ ਰਮਨ ਦੇ ਅੰਦਰੂਨੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਸਿਵਲ ਹਸਪਤਾਲ ਚ ਇਲਾਜ ਚੱਲ ਰਿਹਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ