ਪਸ਼ੂਆਂ ਵਿੱਚ ਫੈਲੀ ਨਵੀਂ ਬਿਮਾਰੀ, ਇੱਕੋ ਪਿੰਡ ਵਿੱਚ ਮ ਰੇ 200 ਦੁਧਾਰੂ ਪਸ਼ੂ, ਪਿੰਡ ਵਿੱਚ ਪਸ਼ੂ ਦੱਬਣ ਨੂੰ ਵੀ ਨਹੀਂ

By Bneews Jan 22, 2024

ਦੱਸ ਦਈਏ ਕਿ ਬਠਿੰਡਾ ਦੇ ਪਿੰਡ ਸੂਚ ਅਤੇ ਰਾਏਕੇਵਾਲਾ ਵਿੱਚ 150 ਦੇ ਕਰੀਬ ਪਸ਼ੂ ਧੰਨ ਦੀ ਮੌਤ ਹੋ ਗਈ ਹੈ। ਪਸ਼ੂ ਧੰਨ ਦੀ ਇਹ ਮੌਤ ਇੱਕ ਹਫ਼ਤੇ ਵਿੱਚ ਹੀ ਹੋਈ ਹੈ। ਪਸ਼ੂਆਂ ਦੀ ਮੌਤਾਂ ਦਾ ਕਾਰਨ ਇਨਫੈਕਸ਼ਨ ਨੂੰ ਦੱਸਿਆ ਜਾ ਰਿਹਾ ਹੈ। ਪਸ਼ੂ ਧੰਨ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਦੇ ਮੱਦੇ ਨਜ਼ਰ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਬੀਮਾਰ ਪਸ਼ੂਆਂ ਦੇ ਟੀਕੇ ਲਗਾਏ ਜਾ ਰਹੇ ਹਨ।’ਪਿੰਡ ਸੂਚ ਅਤੇ

ਰਾਏ ਕੇ ਕਲਾਂ ਵਾਸੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 150 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ, ਜਿਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਅਚਾਨਕ ਪਸ਼ੂਆਂ ਦੇ ਫੇਫੜਿਆਂ ਵਿੱਚ ਪਾਣੀ ਭਰ ਜਾਂਦਾ ਹੈ ਤੇ ਉਹ ਡਿੱਗ ਜਾਂਦੇ ਹਨ। ਫਿਰ ਉਹਨਾਂ ਦੀ ਮੌਤ ਹੋ ਜਾਂਦੀ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਮੁੱਖ ਕਾਰਨ ਕਰੀਬ 2 ਤੋਂ 3 ਮਹੀਨੇ ਪਹਿਲਾਂ ਪਸ਼ੂਆਂ ਨੂੰ ਡਾਕਟਰਾਂ ਵੱਲੋਂ ਸਮੇਂ ਸਿਰ ਟੀਕਾਕਰਨ ਵੀ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਪਿੰਡ ਦੇ ਹਸਪਤਾਲ ਦੇ ਅੰਦਰ ਡਾਕਟਰ ਉਪਲਬਧ ਹਨ, ਅਜਿਹੇ ਵਿੱਚ ਲੋਕ ਆਪਣੇ ਪਸ਼ੂਆਂ ਦਾ ਇਲਾਜ ਕਰਵਾਉਣ

ਲਈ ਕਿੱਥੇ ਜਾਣ? ਪਸ਼ੂ ਪਾਲਕਾਂ ਦਾ ਕਹਿਣਾ ਹੈ ਕਿ ਹੁਣ ਇਹ ਬੀਮਾਰੀ ਵਧਣ ਤੋਂ ਬਾਅਦ ਪਿੰਡਾਂ ਵਿੱਚ ਡਾਕਟਰ ਨਜ਼ਰ ਆਉਣ ਲੱਗੇ ਹਨ। ਉਨ੍ਹਾਂ ਅੱਗੇ ਕਿਹਾ ਕਿ ਤੜਫ ਤੜਫ ਕੇ ਮਰ ਰਹੇ ਪਸ਼ੂ ਪਸ਼ੂ ਪਾਲਕਾਂ ਤੋਂ ਨਹੀਂ ਵੇਖੇ ਜਾ ਰਹੇ ਹਨ। ਪਸ਼ੂ ਪਾਲਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ, ਪਰ ਪਸ਼ੂ ਪਾਲਣ ਵਿਭਾਗ ਵੱਲੋਂ ਹਾਲੇ ਤੱਕ ਇਸ ਬੀਮਾਰੀ ਦੀ ਪਛਾਣ ਨਹੀਂ ਕੀਤੀ ਜਾ ਸਕੀ ਹੈ ਜਿਸ ਕਾਰਨ ਲਗਾਤਾਰ ਪਸ਼ੂਆਂ ਦੀ ਮੌਤ ਦਾ ਸਿਲਸਿਲਾ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *