ਪਾਠੀ ਸਿੰਘ ਦਾ ਬੇਈਮਾਨ ਹੋਇਆ ਮਨ ਅੰਗ ਪਾੜ ਕੇ ਦੱਬੇ ਰੂੜੀ ਵਿੱਚ ਕਬੂਲਿਆ ਗੁਨਾਹ

By Bneews Mar 26, 2023

ਪੰਜਾਬ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਦੀਆਂ ਘਟਨਾਵਾਂ ਅਜੇ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਜਿਸ ਕਾਰਨ ਸਿੱਖ ਸੰਗਤ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਪਿੰਡ ਮੰਨਣ ਦੇ ਗੁਰਦੁਆਰਾ ਸ੍ਰੀ ਨਾਨਕਸਰ ਵਿਖੇ ਕੁਝ ਅਣਪਛਾਤੇ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸੂਚਨਾ ਮਿਲਣ ਤੋਂ ਬਾਅਦ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪਿੰਡ ਦੇ ਗੁਰਭੇਜ ਸਿੰਘ ਪੁੱਤਰ ਕਰਨੈਲ ਸਿੰਘ ਦੇ ਘਰ ਮਾਰਗ ਦਾ ਅਖੰਡ ਪਾਠ ਰੱਖਿਆ ਗਿਆ ਤਾਂ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਨੇ ਦੇਖਿਆ ਕਿ ਵੱਖ-ਵੱਖ ਥਾਵਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਅੰਗਾਂ ਦੀ ਬੇਅਦਬੀ ਕੀਤੀ ਗਈ ਹੈ

ਜਿਸ ਵਿਚ ਉਨ੍ਹਾਂ ਨੇ ਤੁਰੰਤ ਇਹ ਸਾਰਾ ਮਾਮਲਾ ਸਿੱਖ ਜਥੇਬੰਦੀਆਂ ਦੇ ਧਿਆਨ ਵਿਚ ਲਿਆਂਦਾ ਇਸ ਮੌਕੇ ਭਾਈ ਅਮਰੀਕ ਸਿੰਘ ਅਜਨਾਲਾ ਭਾਈ ਸੂਬਾ ਸਿੰਘ ਰਾਮਰੌਣੀ ਜਨਰਲ ਕਮੇਟੀ ਭਾਈ ਮਨਜੀਤ ਸਿੰਘ ਝੱਬਲ ਭਾਈ ਕੁਲਦੀਪ ਸਿੰਘ ਭਾਈ ਪਰਗਟ ਸਿੰਘ ਪੰਡੋਰੀ ਅਤੇ ਇਲਾਕੇ ਦੀ ਵੱਡੀ ਗਿਣਤੀ ਵਿਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਡੀਐਸਪੀ ਜਸਪਾਲ ਸਿੰਘ ਢਿੱਲੋਂ ਅਤੇ ਸਟੇਸ਼ਨ ਹਾਊਸ ਅਫ਼ਸਰ ਕੇਵਲ ਸਿੰਘ ਵੀ ਮੌਕੇ ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਉਨ੍ਹਾਂ ਕਿਹਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਇਸ ਲਈ ਸੀਸੀਟੀਵੀ ਸਕੈਨ ਕੀਤੇ ਜਾ ਰਹੇ ਹਨ ਅਤੇ ਫਿਲਹਾਲ ਧਾਰਾ 295-ਏ ਦੇ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਨੰਬਰ 33/23 ਦਰਜ ਕੀਤਾ ਗਿਆ ਹੈ

ਇਸ ਮੌਕੇ ਭਾਈ ਅਜਨਾਲਾ ਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਨਿਖੇਧੀ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਰਵਾਇਤੀ ਸਿੱਖ ਤਰੀਕੇ ਨਾਲ ਸਜ਼ਾ ਮਿਲਣੀ ਚਾਹੀਦੀ ਹੈ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਾਰੀ ਘਟਨਾ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਠੀ ਸਿੰਘ ਅਤੇ ਗ੍ਰੰਥੀ ਸਿੰਘ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇ ਅਤੇ ਦੋਸ਼ੀਆਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ ਇਸ ਮੌਕੇ ਘਟਨਾ ਦੀ ਜਾਣਕਾਰੀ ਮਿਲਣ ਤੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਕੁਲਦੀਪ ਸਿੰਘ ਰੰਧਾਵਾ ਸਰਪੰਚ ਮਨਜਿੰਦਰ ਸਿੰਘ ਆਈਐਮਏ ਸੁਖਦੇਵ ਸਿੰਘ ਢੀਂਡਸਾ ਐਮਾ ਅਤੇ ਸਿੱਖ ਆਗੂ ਹਾਜ਼ਰ ਸਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *