ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਇੱਜ਼ਤ ਖ਼ਾਤਰ ਪਿਤਾ ਨੇ ਭਰਾ ਨਾਲ ਮਿਲ ਕੇ ਆਪਣੀ ਹੀ ਧੀ ਦਾ ਕਤਲ ਕਰ ਦਿੱਤਾ। ਦੋਸ਼ ਹੈ ਕਿ ਨੌਜਵਾਨ ਧੀ ਦੇ ਇੱਕ ਲੜਕੇ ਨਾਲ ਪ੍ਰੇਮ ਸਬੰਧ ਸਨ ਤੇ ਧੀ ਲੜਕੇ ਨਾਲ ਭੱਜਣਾ ਚਾਹੁੰਦੀ ਸੀ। ਜਦੋਂ ਇਹ ਘਟਨਾ ਪਿੰਡ ਵਿੱਚ ਫੈਲ ਗਈ ਤਾਂ ਪਿਤਾ ਅਤੇ ਚਾਚੇ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਧੀ ਨੂੰ ਫਾਹਾ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ।ਘਟਨਾ ‘ਤੇ ਪਰਦਾ ਪਾਉਣ ਲਈ ਇਸ ਮਾਮਲੇ ਨੂੰ ਖੁਦਕੁਸ਼ੀ ਕਰਾਰ ਦਿੱਤਾ ਗਿਆ ਹੈ। ਇਸ ਘਟਨਾ ਦਾ ਸੱਚ ਦੋ ਮਹੀਨੇ ਬਾਅਦ ਪਤਾ ਲੱਗਾ, ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਦੋਸ਼ੀਆਂ ਖਿਲਾਫ ਕਤਲ ਦਾ ਮਾਮਲਾ ਦਰਜ
ਕਰਕੇ ਗ੍ਰਿਫਤਾਰ ਕਰ ਲਿਆ।ਐਸਐਚਓ ਖਨੌਰੀ ਰਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ੇਰ ਸਿੰਘ ਵਾਸੀ ਮੰਡਵੀ ਦੀ ਲੜਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡਵੀ ਵਿੱਚ 12ਵੀਂ ਜਮਾਤ ਵਿੱਚ ਪੜ੍ਹਦੀ ਹੈ। ਉਸ ਦੇ ਪਿੰਡ ਬੰਗਾ ਦੇ ਇੱਕ ਲੜਕੇ ਨਾਲ ਪ੍ਰੇਮ ਸਬੰਧ ਸਨ। ਇਸੇ ਕਾਰਨ ਸ਼ੇਰ ਸਿੰਘ ਨੇ ਆਪਣੀ ਲੜਕੀ ਦੀ ਸਗਾਈ ਕਰੀਬ 6 ਮਹੀਨੇ ਪਹਿਲਾਂ ਹਰਿਆਣਾ ਦੇ ਪਿੰਡ ਚਾਂਦੜ ਵਿਖੇ ਕਰਵਾਈ ਸੀ ਪਰ ਧੀ ਨੇ ਉਥੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ