ਪਿੰਡ ‘ਚ ਵੜਿਆ ਖੂੰ ਖਾਰ ਜਾਨਵਰ, ਪਸ਼ੂਆਂ ਦੇ ਵਾੜੇ ਕਰ ‘ਤੇ ਲ ਹੂ-ਲੁਹਾਨ, ਪਿੰਡ ਵਾਲਿਆਂ ਨੇ ਦੇਖੇ ਪੈਰਾਂ ਦੇ ਨਿਸ਼ਾਨ

By Bneews Sep 6, 2024

 

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੇਰ ਰਾਤ ਪਟਿਆਲਾ ਦੇ ਡਕਾਲਾ ਪਿੰਡ ਦੇ ਵਿੱਚ ਉਸ ਸਮੇਂ ਭਗਦੜ ਮੱਚ ਗਈ, ਜਦੋਂ ਰਾਤ ਦੇ ਸਮੇਂ ਕੁੱਤਿਆਂ ਦੇ ਬੱਚਿਆਂ ਦੇ ਉੱਪਰ ਕਿਸੇ ਜੰਗਲੀ ਜਾਨਵਰ ਦੇ ਦੁਆਰਾ ਹਮਲਾ ਕਰ ਦਿੱਤਾ ਗਿਆ। ਪਿੰਡ ਦੇ ਲੋਕਾਂ ਦੇ ਦੁਆਰਾ ਜਦੋਂ ਸਵੇਰੇ ਘਰਾਂ ਤੋਂ ਨਿਕਲ ਕੇ ਦੇਖਿਆ ਗਿਆ ਤਾਂ ਤਕਰੀਬਨ 10 ਤੋਂ ਵੱਧ ਕੁੱਤਿਆਂ ਦੇ ਬੱਚਿਆਂ ਨੂੰ ਇਸ ਜਾਨਵਰ ਦੇ ਦੁਆਰਾ ਮਾਰ ਮੁਕਾਇਆ ਗਿਆ, ਜਿਸ ਜਗ੍ਹਾ ਉੱਤੇ ਇਸ ਜਾਨਵਰ ਦੇ ਦੁਆਰਾ ਸ਼ਿਕਾਰ ਕੀਤਾ ਗਿਆ। ਉੱਥੇ ਤਕਰੀਬਨ ਕੰਧਾਂ ਦੇ ਉੱਪਰ ਪੰਜ ਪੰਜ ਫੁੱਟ ਦੇ ਕਰੀਬ ਲਹੂ ਦੇ ਛਿੱਟੇ ਦਿਖਾਈ ਦਿੱਤੇ।

ਦੱਸ ਦਈਏ ਕਿ ਡਕਾਲਾ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਸਵੇਰ ਤੋਂ ਹੀ ਆਪਣੇ ਬੱਚਿਆਂ ਅਤੇ ਪਰਿਵਾਰ ਦੀ ਰਾਖੀ ਕਰ ਰਹੇ ਹਾਂ ਅਤੇ ਹਜੇ ਤੱਕ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਸਾਡੀ ਸਾਰ ਲੈਣ ਦੇ ਲਈ ਨਹੀਂ ਆਇਆ ਹੈ। ਨਾ ਸਾਡੇ ਕੋਲ ਅਜਿਹੇ ਸਾਧਨ ਹਨ, ਜਿਨਾਂ ਦੇ ਨਾਲ ਅਸੀਂ ਆਪਣੀ ਸੁਰੱਖਿਆ ਕਰ ਸਕੇ ਸਾਡੇ ਕੋਲ ਕੇਵਲ ਡੰਡੇ ਹਨ, ਜਿਨਾਂ ਦੀ ਮਦਦ ਦੇ ਨਾਲ ਅਸੀਂ ਆਪਣੀ ਸੁਰੱਖਿਆ ਕਰ ਰਹੇ ਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *