ਪੰਜਾਬ ਚ ਜਿਥੇ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਥੇ ਕੁਝ ਅਪਰਾਧਿਕ ਅਨਸਰਾਂ ਵੱਲੋਂ ਵੀ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਵੀ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਏ ਵੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਥੇ ਆਪਸੀ ਦੁਸ਼ਮਣੀ ਦੇ ਕਾਰਨ ਕੀਤੀ ਗਈ ਗੋਲੀਬਾਰੀ ਦੇ ਵਿਚ ਕਈ ਲੋਕਾਂ ਦਾ ਭਾਰੀ ਜਾਨੀ ਅਤੇ
ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।ਸਰਕਾਰ ਵੱਲੋਂ ਜਿਥੇ ਅਸਲੇ ਨੂੰ ਲੈ ਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਸਕਦਾ ਹੈ ਉਥੇ ਹੀ ਲੋਕਾਂ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ।ਢਾਬਾ ਥਾਣੇ ਦੇ ਐਸਐਚਓ ਦੀ ਗੁੰਡਾਗਰਦੀ ਦਾ ਮਾਮਲਾ ਆਇਆ ਸਾਹਮਣੇ। ਦੱਸ ਦਈਏ ਕਿ NGO ਚਲਾ ਰਹੀ ਨੇਹਾ ਨਾਮੀ ਕੁੜੀ ਨੇ ਜਲੰਧਰ ਤੋਂ ਆ ਕੇ SHO ਨੂੰ ਪੁਛਿਆ ਕਿ 4 ਸਾਲ ਦੀ ਬੱਚੀ ਨਾਲ ਜਬਰ ਜਨਾਹ ਤੇ ਕਤਲ ਕਰਨ ਵਾਲੇ
ਦੋਸ਼ੀ ਕਿਉਂ ਨਹੀਂ ਫੜੇ ਗਏ, ਇਸ ਤੋਂ ਬਾਅਦ ਐਸਐਚਓ ਨੇ ਨੇਹਾ ਨੂੰ ਧੱਕਾ ਮਰਵਾ ਕੇ ਬਾਹਰ ਕੱਢਵਾ ਦਿੱਤਾ।ਤੁਹਾਨੂੰ ਦੱਸ ਦਈਏ ਕਿ ਚਾਰ ਸਾਲ ਦੀ ਬੱਚੀ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ‘ਚ ਪੁਲਿਸ ਅਜੇ ਤੱਕ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ, ਜਿਸ ਕਾਰਨ ਪੁਲਿਸ ਦੀ ਹਰ ਪਾਸੇ ਬਦਨਾਮੀ ਹੋ ਰਹੀ ਹੈ। ਲੋਕਾਂ ਨੇ ਪੁਲਿਸ ਨਾਲ ਗੱਲ ਕਰਨ ਤੋਂ ਇਨਕਾਰ ਕਰਨ ‘ਤੇ ਸੜਕਾਂ ‘ਤੇ ਆ ਕੇ ਪ੍ਰਦਰਸ਼ਨ ਕੀਤਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ