ਪੁਲਿਸ ਨਾਲ ਮੁਕਾਬਲੇ ਲੁ ਟੇਰੇ ਦੀ ਲੱਤ ’ਚ ਲੱ ਗੀ ਗੋ ਲ਼ੀ

By Bneews Nov 27, 2023

ਪੁਲਸ ਵੱਲੋਂ ਲੁਟੇਰਿਆਂ ਦਾ ਪਿੱਛਾ ਕਰਦੇ ਹੋਏ ਮੁੱਠਭੇੜ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੌਰਾਨ ਪੁਲਸ ਵੱਲੋਂ ਇੱਕ ਲੁਟੇਰੇ ਨੂੰ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਦਕਿ ਦੂਸਰਾ ਲੁਟੇਰਾ ਗੰਨ ਪੁਆਇੰਟ ਉੱਪਰ ਕਿਸੇ ਵਿਅਕਤੀ ਦਾ ਮੋਟਰਸਾਈਕਲ ਖੋਹ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਚੋਹਲਾ ਸਾਹਿਬ ਦੇ ਮੁਖੀ ਇੰਸਪੈਕਟਰ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ।

ਜਿਸ ਦੌਰਾਨ ਇੱਕ ਕਾਰ ਵਿੱਚ ਸਵਾਰ ਦੋ ਵਿਅਕਤੀ ਜਿੰਨਾ ਕੋਲ ਅਸਲਾ ਮੌਜੂਦ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ। ਜੋ ਪੁਲਸ ਪਾਰਟੀ ਨੂੰ ਵੇਖਦੇ ਹੋਏ ਕਾਰ ਭਜਾ ਕੇ ਲੈ ਗਏ। ਇਸ ਦੌਰਾਨ ਪੁਲਸ ਪਾਰਟੀ ਵੱਲੋਂ ਫ਼ਿਲਮੀ ਅੰਦਾਜ਼ ਵਿੱਚ ਲੁਟੇਰਿਆਂ ਦਾ ਪਿੱਛਾ ਕਰਦੇ ਹੋਏ ਜਦੋਂ ਉਨ੍ਹਾਂ ਨੂੰ ਕਰਿਆਲਾ ਕਸਬੇ ਨਜ਼ਦੀਕ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਪੁਲਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਜਵਾਬੀ ਫਾਇਰਿੰਗ ਕਰਦੇ ਹੋਏ ਪੁਲਸ ਪਾਰਟੀ ਨੇ ਇੱਕ ਲੁਟੇਰੇ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ,

ਜਦਕਿ ਦੂਸਰਾ ਲੁਟੇਰਾ ਕਿਸੇ ਆਮ ਵਿਅਕਤੀ ਦਾ ਮੋਟਰਸਾਈਕਲ ਗਨ ਪੁਆਇੰਟ ਉੱਪਰ ਖੋਂਹਦੇ ਹੋਏ ਫ਼ਰਾਰ ਹੋ ਗਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲੁਟੇਰਿਆਂ ਕੋਲ ਪਿਸਤੌਲ ਦੀਆਂ ਗੋਲੀਆਂ ਨਾਲ ਭਰਿਆ ਬੈਗਅਤੇ ਦੋ ਪਿਸਤੋਲਾਂ ਤੋਂ ਇਲਾਵਾ ਹੋਰ ਸਮਾਨ ਮੌਜੂਦ ਸੀ। ਜ਼ਿਕਰਯੋਗ ਹੈ ਕਿ ਥਾਣਾ ਚੋਲਾ ਸਾਹਿਬ ਦੇ ਮੁਖੀ ਵੱਲੋਂ ਬਹਾਦਰੀ ਨਾਲ ਲੁਟੇਰੇ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪੁਲਸ ਅਧਿਕਾਰੀ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *