ਪੁਲਿਸ ਮੁਲਾਜ਼ਮ ਦੀ ਹਰਕਤ ਕੈਮਰੇ ‘ਚ ਹੋਗੀ ਕੈਦ

By Bneews Dec 17, 2023

ਅੰਮ੍ਰਿਤਸਰ ਵਿੱਚ ਆਏ ਦਿਨ ਹੀ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਤੇ ਉਥੇ ਹੀ ਅੰਮ੍ਰਿਤਸਰ ਦੇ ਤਰਸਿੱਕੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਇੱਕ ਵਿਆਹ ਸਮਾਗਮ ਦੇ ਵਿੱਚ ਗੋਲੀਆਂ ਚਲਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਤੇ ਗਰਾਉਂਡ ਦੇ ਵਿੱਚ ਸੈਂਕੜੇ ਮੁੰਡਿਆਂ ਨਾਲ ਜਾ ਕੇ ਕੀਤੀ ਹੁੱਲੜਬਾ ਸੀ। ਜੀਅ ਹੈ ਪੂਰਾ ਮਾਮਲਾ ਪਾਵਾਂਗੇ ਚਾਨਣਾ ਸੁਆਓ ਨਜ਼ਰ ਮਾਰ ਲੈਦੇ ਆਂ ਨਾ ਤਸਵੀਰਾਂ ‘ਤੇਉੱਥੇ ਹੀ ਇਸ ਵੀਡੀਓ ਦੀ ਜਦੋਂ ਸੱਚਾਈ ਜਾਨਣ ਦੀ ਸਾਡੀ ਟੀਮ ਵੱਲੋਂ ਕੋਸ਼ਿਸ਼

ਕੀਤੀ ਗਈ ਤਾਂ ਇੱਕ ਵਿਅਕਤੀ ਜਿਸਦਾ ਨਾਮ ਤਜਿੰਦਰ ਸਿੰਘ ਸੀ ਉਸ ਵੱਲੋਂ ਇਸ ਪੁਲਿਸ ਅਧਿਕਾਰੀ ਹਰਪ੍ਰੀਤ ਸਿੰਘ ਤੇ ਇਲਜ਼ਾਮ ਲਗਾਏ ਗਏ ਕਿ ਉਸ ਨੂੰ ਡਰਾਉਣ ਧਮਕਾਉਣ ਦੇ ਲਈ ਉਸ ਵੱਲੋਂ ਇਹ ਵੀਡੀਓ ਬਣਾਈਆਂ ਜਾਂਦੀਆਂ ਹਨ। ਉੱਥੇ ਹੀ ਆਮ ਆਦਮੀ ਪਾਰਟੀ ਵਰਕਰ ਵੱਲੋਂ ਇੱਕ ਸ਼ਿਕਾਇਤ ਆਪਣੇ ਤਰਸਿੱਕੇ ਪੁਲਿਸ ਥਾਣੇ ਵਿੱਚ ਦਿੱਤੀ।ਉੱਥੇ ਹੀ ਇਸ ਮਾਮਲੇ ਤੇ ਜਦੋਂ ਪੁਲਿਸ ਅਧਿਕਾਰੀ ਤਰਸਿੱਕੇ ਨਾਲ ਗੱਲਬਾਤ ਕੀਤੀ ਗਈ ਤਾਂ ਅਵਤਾਰ ਸਿੰਘ ਨੇ ਦੱਸਿਆ ਕਿ ਇਹਨਾਂ ਨੂੰ ਸ਼ਿਕਾਇਤਾਂ ਮਿਲੀ ਹੈ ਲੇਕਿਨ ਸ਼ਿਕਾਇਤ ਗਾਲੀ ਗਲੋਚ ਨੂੰ ਲੈ ਕੇ ਦਿੱਤੀ ਗਈ ਹੈ।

ਅਤੇ ਤਜਿੰਦਰ ਸਿੰਘ ਵੱਲੋਂ ਵੀ ਇੱਕ ਵੀਡੀਓ ਵੀ ਸਾਨੂੰ ਦਿੱਤੀ ਗਈ ਹੈ ਜਿਸ ਵਿੱਚ ਇੱਕ ਨੌਜਵਾਨ 4 ਤੋਂ 5 ਫਾਇਰ ਕੱਢਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਅਸੀਂ ਜਾਣਨ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਇਹ ਵੀਡੀਓ ਕਦੋਂ ਦੀ ਹੈ ਅਤੇ ਕਿੱਥੋਂ ਦੀ ਹੈਇੱਥੇ ਦੱਸਣ ਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਨ ਕਲਚਰ ਨੂੰ ਖਤਮ ਕਰਨ ਵਾਸਤੇ ਇੱਕ ਆਦੇਸ਼ ਜਾਰੀ ਕੀਤਾ ਗਿਆ ਸੀ ਜੋ ਪੰਜਾਬ ਦੇ ਡੀਜੀਪੀ ਵੱਲੋਂ ਆਮ ਲੋਕਾਂ ਨੂੰ ਕਿਹਾ ਗਿਆ ਸੀ ਕਿ ਆਪਣੀਆਂ ਵੀਡੀਓ ਸੋਸ਼ਲ ਮੀਡੀਆ ਅਕਾਊਂਟ ਤੋਂ ਡਿਲੀਟ ਕਰ ਦਿੱਤੀਆਂ ਜਾਣ ਜਿਨਾਂ ਵਿੱਚ ਉਹ ਹਥਿਆਰ ਦੀ

ਨੁਮਾਇਸ਼ ਕਰਦੇ ਹੋਏ ਨਜ਼ਰ ਆਏ ਤਾਂ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਉਥੇ ਹੀ ਇੱਕ ਇਹ ਵੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈਹੁਣ ਵੇਖਣਾ ਹੋਵੇਗਾ ਕਿ ਪੁਲਿਸ ਅਧਿਕਾਰੀ ਇਸ ਪੁਲਿਸ ਅਧਿਕਾਰੀ ਦੇ ਖਿਲਾਫ ਕੋਈ ਕਾਰਵਾਈ ਕਰਦੇ ਹਨ ਜਾਂ ਗੋਗਲੂਆਂ ਤੋਂ ਮਿੱਟੀ ਝਾੜੀ ਕੇ ਉਸ ਨੂੰ ਬਚਾਣ ਦੀ ਕੋਸ਼ ਕੀਤੀ ਜਾਂਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *