ਪੁੱਤ ਦੀਆਂ ਅੱਖਾਂ ਸਾਹਮਣੇ ਪਿਓ ਦੀ ਮੌ ਤ

By Bneews Sep 16, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਪਿੰਡ ਰਾਜਧਨ ਨੇੜੇ ਦਰਖੱਤ ਦਾ ਟਾਹਣਾ ਟੁੱਟ ਕੇ ਡਿੱਗਣ ਕਾਰਨ ਉਸ ਦੀ ਲਪੇਟ ਵਿਚ ਆਏ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।

ਇਹ ਮੰਦਭਾਗਾ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਿਆਣੀ ਨਿਵਾਸੀ ਪਿਓ-ਪੁੱਤਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਪਰਤ ਰਹੇ ਸਨ ਕਿ ਜਦੋਂ ਉਹ ਖੱਖਾਂ ਫਾਟਕ ਨੇੜੇ ਸਟਾਰ ਵੈਸ਼ਣੋ ਢਾਬਾ ਕੋਲ ਪਹੁੰਚੇ ਤਾਂ ਤੇਜ਼ ਹਨੇਰੀ ਕਾਰਨ ਸਫ਼ੈਦੇ ਦਾ ਇਕ ਵੱਡਾ ਦਰਖੱਤ ਉਨ੍ਹਾਂ ‘ਤੇ ਡਿੱਗ ਗਿਆ। ਇਸ ਹਾਦਸੇ ਵਿਚ ਮੋਟਰ ਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਦੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਸ਼ੰਕਰ ਸਿੰਘ ਵਾਸੀ ਮਿਆਣੀ ਵਜੋਂ ਹੋਈ ਹੈ ਜਦਕਿ ਅਰਸ਼ਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਜ਼ਖ਼ਮੀ ਹੋਰ ਗਿਆ। ਇਸ ਸਬੰਧੀ ਟਾਂਡਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *