ਪੁੱਲ਼ ਤੋਂ ਹੇਠਾਂ ਡਿੱਗਿਆ ਕੈਮੀਕਲ ਨਾਲ ਭਰਿਆ ਟੈਂਕਰ, ਕੈਮੀਕਲ ਨੇ ਲਈ ਹਜ਼ਾਰਾਂ ਬੇਜ਼ੁਬਾਨ ਮੱਛੀਆਂ ਦੀ ਜਾਨ

By Bneews Dec 19, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਹਿਮਾਚਲ ਦੇ ਸਰਹੱਦੀ ਪਿੰਡ ਦਬੋਟਾ ਦੀ ਖੱਡ ਚੋਂ ਅੱਜ ਸਵੇਰੇ ਕਰੀਬ ਤੜਕਸਾਰ ਇੱਕ ਕੈਮੀਕਲ ਦਾ ਭਰਿਆ ਟੈਂਕਰ ਪਲਟ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕੈਮੀਕਲ ਨਾਲ ਭਰਿਆ ਇੱਕ ਕੈਂਟਰ ਗੁਜਰਾਤ ਤੋਂ ਹਿਮਾਚਲ ਪ੍ਰਦੇਸ਼ ਜਾ ਰਿਹਾ ਸੀ। ਜਦੋਂ ਇਹ ਕੈਂਟਰ ਪਿੰਡ ਭਰਤਗੜ੍ਹ ਵਾਲੀ ਸਾਈਡ ਤੋਂ ਹਿਮਾਚਲ ਪ੍ਰਦੇਸ਼ ਨੂੰ ਜਾ ਰਿਹਾ ਸੀ ਤਾਂ ਦਬੋਟਾ ਖੱਡ ਦੇ ਉੱਪਰ ਬਣਿਆ ਪੁਲ ਜੋ

ਕਿ ਬਰਸਾਤ ਦੇ ਦਿਨਾਂ ਵਿੱਚ ਨੁਕਸਾਨਿਆ ਗਿਆ ਸੀ। ਉੱਪਰੋਂ ਵਹੀਕਲਾਂ ਦੇ ਲੰਘਣ ਤੇ ਪਾਬੰਦੀ ਲੱਗੀ ਹੋਈ ਹੋਣ ਕਰਕੇ ਉਕਤ ਕੈਂਟਰ ਚਾਲਕ ਆਪਣਾ ਕੈਂਟਰ ਦਬੋਟਾ ਖੱਡ ਦੇ ਵਿੱਚੋਂ ਹੋ ਕੇ ਹਿਮਾਚਲ ਪ੍ਰਦੇਸ਼ ਵਿੱਚ ਦਾਖਲ ਹੋਣ ਲੱਗਾ। ਇਸ ਦੌਰਾਨ ਕੈਂਟਰ ਅਚਾਨਕ ਪਲਟ ਗਿਆ ਜਿਸ ਨਾਲ ਕੈਂਟਰ ਵਿੱਚ ਭਰਿਆ ਸਾਰਾ ਕੈਮੀਕਲ ਪਾਣੀ ਵਿੱਚ ਜਾ ਮਿਲਿਆ ਜਿਸ ਨਾਲ ਉਕਤ ਖੱਡ ਦੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੱਛੀਆਂ ਦੀ ਮੌਤ ਹੋ ਗਈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *