ਪੈਟਰੌਲ ਪੰਪ ‘ਤੇ ਤੇਲ ਪਵਾਉਂਣ ਲੱਗੇ ਰਹੋ ਸਤੱਰਕ ਚੰਗੇ ਭਲੇ ਖੜ੍ਹੇ ਨੌਜਵਾਨ ਨਾਲ ਮੁੰਡੇ ਕਰਗੇ ਕਾਂਡ

By Bneews Jan 10, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਤਸਵੀਰਾਂ ਜਲੰਧਰ ਦੇ ਉਦੇਸਿਆ ਪੈਟਰੌਲ ਪੰਪ ਦੀਆਂ ਨੇ ਜਿੱਥੇ ਇਕੱਠੇ ਹੋਏ ਸਥਾਨਕ ਲੋਕ ਅਤੇ ਪੁਲਿਸ ਨੇ ਜੋ ਬੀਤੀ ਰਾਤ ਹੋਈ ਘਟਨਾ ਬਾਰੇ ਸੁਣਿਆ ਜਾਂ ਦੇਖਿਆ ਉਸਦੇ ਨਾਲ ਸਥਾਨਕ ਲੋਕ ਸਹਿਮ ਉੱਠੇ ਹਨ ਅਤੇ ਪੂਰੇ ਇਲਾਕੇ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਆਓ ਹੁਣ ਤੁਹਾਨੂੰ ਦਿਖਾਉਂਦੇ ਹਾਂ ਉਹ ਸੀਨ ਜਿਸਨੇ ਲੋਕਾਂ ਨੂੰ ਡਰਾਕੇ ਰੱਖ ਦਿੱਤਾ ਆਹ ਦੇਖੋ ਇਸ ਵੀਡੀਓ ਵਿੱਚ ਇਹ ਨਕਾਬਪੋਸ਼ ਘੁੰਮਦੇ ਨਜ਼ਰ ਰਹੇ ਹਨ ਪਰ ਅੱਗੇ ਜੋ ਇਹ ਕਰਨ ਵਾਲੇ ਨੇ ਉਹ ਸੀਨ ਦੇਖ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਸਕਦੀ ਐਦੱਸ ਦੀਏ ਕੀ ਇਹ ਲੁਟੇਰੇ ਪੈਟਰੌਲ ਪੰਪ

ਤੇ ਨੌਜਵਾਨ ਤੋਂ ਲਿਫਟ ਲੈਣ ਦੇ ਬਹਾਨੇ ਬੀਤੀ ਰਾਤ ਗੱਡੀ ਲੁੱਟਕੇ ਫਰਾਰ ਹੋ ਜਾਂਦੇ ਹਨ, ਨੌਜਵਾਨ ਵੱਲੋਂ ਵਿਰੋਧ ਕਰਨ ਤੇ ਇਨ੍ਹਾਂ ਲੁਟੇਰਿਆਂ ਨੇ ਨੌਜਵਾਨ ਤੇ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਗੰਭੀਰ ਜ਼ਖਮੀ ਹੋਏ ਨੌਜਵਾਨ ਸਥਾਨਕ ਹਸਲਪਤਾਲ ਦਾਖਲ ਕੀਤਾ ਗਿਆ  ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਨੌਜਵਾਨ ਦੀ ਗੱਡੀ ਤਾਂ ਬਰਾਮਦ ਕਰ ਲਈ ਗਈ ਹੈ ਪਰ ਲੁਟੇਰੇ ਫਰਾਰ ਚੱਲ ਰਹੇ ਹਨ ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਲੁਟੇਰਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਖੈਰ ਪੁਲਿਸ ਪ੍ਰਸ਼ਾਸਨ ਵੱਲੋਂ ਸੁਰਖਿਆ ਨੂੰ ਲੈਕੇ ਵੱਡੇ-ਵੱਡੇ ਦਾਅਵੇ ਕੀਤਾ ਜਾਂਦੇ ਹਨ ਪਰ ਪੰਜਾਬ ਚੋਂ ਵਾਰਦਾਤ ਘਟਣ ਦੀ ਬਜਾਏ ਵਧਦੀਆਂ ਜਾ ਰਹੀਆਂ ਵੀਡੀਓ ਦੇਖਣ ਲਈ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *