ਪੈਰਿਸ ਤੋਂ ਸਾਈਕਲ ਤੇ 12,000 ਕਿ:ਮੀ: ਸਫਰ ਤੈਅ ਕਰ ਗੋਰਾ ਪਹੁੰਚਿਆ ਪੰਜਾਬ, ਬੰਨ੍ਹ ਦਿੱਤੇ ਸਿਫ਼ਤਾਂ ਦੇ ਪੁਲ

By Bneews Sep 20, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੈਰਿਸ ਦਾ ਰਹਿਣ ਵਾਲਾ 26 ਸਾਲ ਦਾ ਬੈਜ਼ਿਲ 12000 ਕਿਲੋਮੀਟਰ ਸਫਰ ਤੈਅ ਕਰ ਪੰਜਾਬ ਦੇ ਜਲਾਲਾਬਾਦ ਪਹੁੰਚਿਆ…ਗੱਲ੍ਹ ਸੁੱਣਨ ਵਿੱਚ ਅਟਪਟੀ ਲਗ ਰਹੀ ਹੋਵੇਗੀ ਤੇ ਤੁਸੀ ਵੀ ਸੋਚ ਰਹੇ ਹੋਵੋਂਗੇ ਕਿ ਇੱਦਾ ਕਿਵੇਂ ਹੋ ਸਕਦਾ ਹੈ…ਇਨਾਂ ਲੰਬਾ ਸਫਰ ਤੈਅ ਕਰਨ ਦੇ ਪਿੱਛੇ ਕੀ ਕਾਰਨ ਹੈ..ਚੱਲੋ ਤੁਹਾਣੁ ਦੱਸਦੇ ਹਾਂ…. ਅਸਲ ਵਿੱਚ ਪੈਰਿਸ ਦਾ ਰਹਿਣ ਵਾਲਾ 26 ਸਾਲ ਦਾ ਬੈਜ਼ਿਲ ਆਪਣੇ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ ਇੰਡੀਆ ਘੁੰਮਣਾ ਚਾਹੁੰਦਾ ਸੀ ਉਸ ਦਾ ਕਹਿਣਾ ਹੈ ਕਿ ਉਹ ਇੰਡੀਆ ਘੁੰਮਣ ਲਈ ਜਹਾਜ ਤੇ ਵੀ ਆ ਸਕਦਾ ਸੀ ਪਰ ਉਸਨੇ ਸੋਚਿਆ ਕੀ ਇਹ ਸਫ਼ਰ ਉਹੋ ਸੜਕ ਰਾਹੀਂ ਸਾਈਕਲ ਤੇ ਪੂਰਾ ਕਰੇਗਾ। ਜਿਸਦੇ ਲਈ ਉਹ ਪੈਰਿਸ ਤੋਂ ਜਾਰਜੀਆ,

ਗਰੀਸ, ਤੁਰਕੀ, ਅਮੀਨੀਆਂ, ਅਫਗਾਨਿਸਤਾਨ, ਪਾਕਿਸਤਾਨ ਹੁੰਦੇ ਹੋਏ ਅੰਮ੍ਰਿਤਸਰ ਦੇ ਬਾਗਾ ਬਾਰਡਰ ਰਾਹੀਂ ਭਾਰਤ ਵਿੱਚ ਦਾਖਲ ਹੋਇਆ। ਉਸਨੇ ਪਿਛਲੇ 10 ਮਹੀਨਿਆਂ ਵਿੱਚ 12000 ਕਿਲੋਮੀਟਰ ਸਾਈਕਲ ਚਲਾਇਆ ਹੁਣ ਅੱਗੇ ਉਸਦੇ ਵੱਲੋਂ ਜੈਸਲਮੇਲ ਆਗਰਾ ਹੁੰਦੇ ਹੋਏ ਨੇਪਾਲ ਜਾਣਾ ਜਿਸ ਤੋਂ ਬਾਅਦ ਉਹ ਬਾਏ ਏਅਰ ਵਾਪਸ ਪੈਰਿਸ ਚਲਾ ਜਾਏਗਾ। ਬੇਜ਼ਿਲ ਦਾ ਕਹਿਣਾ ਹੈ ਕਿ ਉਸਦੇ ਵੱਲੋਂ ਆਪਣੇ ਜਿੰਦਗੀ ਦੀ ਸ਼ੁਰੂਆਤ ਕੀਤੀ ਜਿਸ ਤੋਂ ਪਹਿਲਾਂ ਉਹ ਦੁਨੀਆਂ ਦੇਖਨਾ ਚਾਹੁੰਦਾ ਦੁਨੀਆਂ ਦੇਖਣ ਲਈ ਭਾਰਤ ਦੇਖਣਾ ਬਹੁਤ ਜ਼ਰੂਰੀ ਹੈ। ਇੱਥੇ ਜੇ ਲੋਕ ਬਹੁਤ ਹੀ ਸ਼ਾਂਤ ਅਤੇ ਚੰਗੇ ਸੁਭਾਅ ਦੇ ਹਨ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *