ਪੰਜਾਬ ‘ਚ ਪਟਾਕੇ ਚਲਾਉਣ ਨੂੰ ਲੈ ਕੇ ਸਮਾਂ ਕੀਤਾ ਤੈਅ

By Bneews Oct 28, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ।

ਮੀਤ ਹੇਅਰ ਨੇ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਸਮੇਤ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ਼ ਹਰੇ ਪਟਾਕਿਆਂ ਦੀ ਹੀ ਇਜਾਜ਼ਤ ਦੇਵੇਗਾ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ।ਮੀਤ ਹੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ (ਰਾਤ 8:00 ਤੋਂ ਰਾਤ 10:00 ਵਜੇ ਤੱਕ), ਗੁਰਪੁਰਬ ਮੌਕੇ (ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ), ਕ੍ਰਿਸਮਸ ‘ਤੇ (ਰਾਤ 11:55 ਤੋਂ ਸਵੇਰੇ 12:30 ਤੱਕ) ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ (ਰਾਤ 11:55 ਤੋਂ ਸਵੇਰੇ 12:30 ਤੱਕ) ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *