ਪੰਜਾਬ ਦੀ ਆਹ ਜੇਲ ਫਿਰ ਆਈ ਚਰਚਾ ਚ ਅੰਦਰ ਸ਼ਰੇਆਮ ਚੱਲ ਰਿਹਾ ਸੀ ਗ ਲਤ ਕੰਮ

By Bneews Mar 26, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੀਆਂ ਜੇਲਾਂ ਚੋਂ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਹੈ ਜੋ ਜੇਲ ਪ੍ਰਸ਼ਾਸਨ ਤੇ ਸਵਾਲ ਖੜ੍ਹੇ ਕਰਦੀ ਹੈ ਸੁਰਖੀਆਂ ਚ ਰਹਿਣ ਵਾਲੀ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਇਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਈ ਹੈ ਤਲਾਸ਼ੀ ਮੁਹਿੰਮ ਤਹਿਤ ਜੇਲ ਚੋਂ ਸਿਮ ਚਾਰਜਰ ਸਮੇਤ 13 ਮੋਬਾਇਲ ਫੋਨ ਬਰਾਮਦ ਕੀਤੇ ਗਏ ਜਿਸ ਦੌਰਾਨ ਜੇਲ ਚੋਂ 13 ਮੋਬਾਇਲ ਫੋਨ ਬਰਾਮਦ ਕੀਤੇ ਗਏ

ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਸਮੇਤ ਕੁੱਲ 7 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਦੋਸ਼ੀ ਨੂੰ ਗ੍ਰਿ ਫ ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈਹੁਣ ਸਵਾਲ ਇਹ ਹੈ ਕਿ ਜੇਲ੍ਹ ਭਾਰੀ ਪੁਲਸ ਫੋਰਸ ਹੋਣ ਦੇ ਬਾਵਜੂਦ ਇਹ ਸਾਮਾਨ ਜੇਲ ਚ ਕਿਵੇਂ ਪਹੁੰਚਿਆ ਇਸ ਨਾਲ ਪੁਲਸ ਤੇ ਸਵਾਲ ਖੜ੍ਹੇ ਹੋ ਗਏ ਹਨ ਅਤੇ ਜੇਲ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *