ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਪੰਜਾਬ ਵਿੱਚ ਗੁੰਡਿਆਂ ਦੇ ਹੌਂਸਲੇ ਬਹੁਤ ਬੁਲੰਦ ਹੋ ਗਏ ਹਨ। ਮਾਮੂਲੀ ਗੱਲ ਨੂੰ ਲੈ ਕੇ ਵੀ ਬੰਦੇ ਦੀ ਵੱਢ-ਟੁੱਕ ਤੱਕ ਕਰ ਜਾਂਦੇ ਹਨ ਤੇ ਨਾਲੇ ਸਰਕਾਰਾਂ ਦਾ ਵੀ ਨੁਕਸਾਨ ਕਰਦੇ ਹਨ। ਲੋਕ ਵੀ ਕਾਫੀ ਪਰੇਸ਼ਾਨ ਹੁੰਦੇ ਹਨ। ਇਹਨਾਂ ਲੋਕਾਂ ‘ਤੇ ਸਰਕਾਰ ਨੂੰ ਨੱਥ ਪਾਉਣੀ ਚਾਹੀਦੀ ਹੈ ਅਤੇ ਪੁਲਿਸ ਨੂੰ ਵੀ ਇਹਨਾਂ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਕੋਈ ਅੱਗੇ ਨੂੰ ਗਲਤੀ ਨਾ ਕਰ ਸਕੇ।
ਅੱਧੀ ਰਾਤ ਨੂੰ ਪੰਜਾਬ ਰੋਡਵੇਜ਼ ਬੱਸ, ਜਿਸ ਵਿੱਚ ਲੇਡੀ ਅਤੇ ਜੈਂਟਸ ਸਵਾਰੀਆਂ ਸਨ, ਲੁਧਿਆਣੇ ਤੋਂ ਹਰਿਦੁਆਰ ਜਾ ਰਹੀ ਸੀ। ਮਾਮੂਲੀ ਗੱਲਬਾਤ ਨੂੰ ਲੈ ਕੇ ਸਕੂਟਰੀ ਸਵਾਰ ਨੇ ਬੱਸ ਕੰਡਕਟਰ ਤੇ ਬੱਸ ਦੇ ਡਰਾਈਵਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਮੁੱਕੇ ਮਾਰ ਕੇ ਬੱਸ ਦੇ ਸ਼ੀਸ਼ੇ ਵੀ ਕਰੈਕ ਕਰ ਦਿੱਤੇ। ਇਸ ਕਰਕੇ ਸਰਕਾਰੀ ਚੱਕਰ ਵੀ ਮਿਸ ਹੋ ਗਿਆ, ਜਿਸ ਨਾਲ ਸਰਕਾਰ ਨੂੰ ਹਜ਼ਾਰਾਂ ਰੁਪਏ ਦਾ ਘਾਟਾ ਪਵੇਗਾ।
ਰੋਡਵੇਜ਼ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇੱਕ ਐਕਟੀਵਾ ਸਵਾਰ ਨੇ ਸਾਡੇ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਕੁੱਟਮਾਰ ਕੀਤੀ ਹੈ, ਪਰ ਸਾਡੀ ਪੁਲਿਸ ਵੀ ਕੋਈ ਸੁਣਵਾਈ ਨਹੀਂ ਕਰ ਰਹੀ। ਸਾਡੀ ਸਰਕਾਰ ਨੂੰ ਅਪੀਲ ਹੈ ਕਿ ਸਾਡੀ ਸੁਣਵਾਈ ਕੀਤੀ ਜਾਵੇ। ਡਰਾਈਵਰ ਜਗਜੀਤ ਸਿੰਘ ਨੇ ਦੱਸਿਆ ਕਿ ਰਾਜਪੁਰਾ-ਅੰਬਾਲਾ-ਦਿੱਲੀ ਜਾਣ ਵੇਲੇ ਬੱਸ ਸਟੈਂਡ ‘ਤੇ ਸਾਡੀ ਕੁੱਟਮਾਰ ਕੀਤੀ ਗਈ ਹੈ, ਪਰ ਪੁਲਿਸ ਵੀ ਕੋਈ ਸੁਣਵਾਈ ਨਹੀਂ ਕਰ ਰਹੀ। ਸਾਡੀ ਪੰਜਾਬ ਸਰਕਾਰ ਨੂੰ ਅਪੀਲ ਹੈ ਸਾਡੀ ਸੁਣਵਾਈ ਕੀਤੀ ਜਾਵੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ