ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਹਾਦਸਾ, ਟਰਾਲੀ ’ਤੇ ਪਲਟਿਆ ਟਿੱਪਰ…ਛਾਲਾਂ ਮਾਰ ਬਚਾਈ ਜਾਨ

By Bneews Dec 27, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ’ਚ ਧੁੰਦ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ, ਜਿਸ ਦੇ ਚੱਲਦਿਆਂ ਹਰ ਪਿੰਡ ਹਰ ਕਸਬੇ ਵਿੱਚ ਧੁੰਦ ਦੀ ਵਜ੍ਹਾ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਦੇ ਨਾਲ ਪ੍ਰਭਾਵਿਤ ਹੋਇਆ ਤੇ ਹਾਦਸੇ ਵੀ ਹੋ ਰਹੇ ਹਨ। ਬੇਸ਼ੱਕ ਇਹ ਧੁੰਦ ਕਿਸਾਨਾਂ ਦੇ ਲਈ ਲਾਹੇਵੰਦ ਹੈ ਕਿਉਂਕਿ ਕਣਕ ਦੀ ਬੀਜੀ ਹੋਈ ਹੈ ਤੇ ਫਸਲ ਦੇ ਲਈ ਇਸ ਧੁੰਦ ਨੂੰ ਵਰਦਾਨ ਮੰਨਿਆ ਜਾਂਦਾ ਹੈ। ਉੱਧਰ ਦੂਜੇ ਪਾਸੇ ਧੁੰਦ ਨੇ ਹਾਦਸਿਆਂ ਨੂੰ ਵੀ ਸੱਦਾ ਦੇਣਾ ਸ਼ੁਰੂ ਕਰ ਦਿੱਤਾ ਹੈ।

ਇਸੇ ਦੇ ਚਲਦਿਆਂ ਅੱਜ ਪਟਿਆਲਾ ਦੀ ਸਰਹੰਦ ਰੋਡ ਦੇ ਉੱਪਰ ਫਤਿਹਗੜ੍ਹ ਸਾਹਿਬ ਸ਼ਹੀਦੀ ਜੋੜਮੇਲ ਤੋਂ ਵਾਪਸ ਆ ਰਹੀ ਇੱਕ ਟਰਾਲੀ ਅਤੇ ਟਰਾਲੇ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰਾਲਾ ਡਿਵਾਈਡਰ ਦੇ ਨਾਲ ਟਕਰਾ ਕੇ ਟਰਾਲੀ ਦੇ ਉੱਪਰ ਹੀ ਪਲਟ ਗਿਆ ਪਰ ਗਨੀਮਤ ਇਹ ਰਹੀ ਕਿ ਟਰਾਲੀ ਦੇ ਵਿੱਚ ਬੈਠੇ ਸ਼ਰਧਾਲੂਆਂ ਨੇ ਛਾਲਾ ਮਾਰ ਕੇ ਆਪਣੀ ਜਾਨ ਬਚਾ ਲਈ ਪਰ ਦੋਵੇਂ ਵਾਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *