ਫ਼ੋਨ ਖੋਹ ਕੇ ਭੱਜ ਰਿਹਾ ਸੀ ਸਨੈਚਰ…ਲੋਕਾਂ ਦੇ ਆਇਆ ਕਾਬੂ, ਖ਼ੂਬ ਕੀਤੀ ਛਿੱਤਰ ਪਰੇਡ

By Bneews Nov 25, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਵਿੱਚ ਚੋਰਾਂ ਦੇ ਹੌਸਲੇ ਦੇਖੋ ਕਿੰਨੇ ਬੁਲੰਦ ਨੇ , ਫੋਨ ਤੇ ਗੱਲ ਕਰ ਰਹੇ ਇਕ ਆਦਮੀ ਦੇ ਹੱਥੋਂ ਦੋ ਐਕਟਿਵਾ ਸਵਾਰ ਨੌਜਵਾਨ ਫੋਨ ਖੋ ਕੇ ਕਰ ਰਹੇ ਸੀ ਭਜਨ ਦੀ ਕੋਸ਼ਿਸ਼ ਪਰ ਮਜੂਦਾ ਲੋਕਾਂ ਵਲੋਂ ਇਕ ਚੋਰ ਨੂੰ ਕਾਬੂ ਕੀਤਾ ਗਿਆ ਤੇ ਦੂਸਰਾ ਭਜਨ ਵੀ ਕਾਮਝਾਬ ਹੋ ਗਿਆ ਅਤੇ ਫੜੇ ਹੋਏ ਚੋਰ ਦੀ ਲੋਕਾਂ ਨੇ ਮੌਕੇ ਤੇ ਕੀਤੀ ਕੁੱਟਮਾਰ ਦੇਖੋ ਸਿੱਧੀਆਂ ਤਸਵੀਰਾਂਦਰਅਸਲ ਇਹ ਤਸਵੀਰਾਂ ਲੁਧਿਆਣਾ ਦੇ ਚੰਡੀਗੜ੍ਹ ਰੋਡ ਤੇ ਸਥਿਤ ਜਮਾਲਪੁਰ ਚੌਂਕ ਦੀਆਂ ਹਨ,

ਜਿੱਥੇ ਇੱਕ ਵਿਅਕਤੀ ਫੋਨ ਤੇ ਗੱਲ ਕਰਦਾ ਹੋਇਆ ਜਾ ਰਿਹਾ ਸੀ, ਤਾਂ ਮਗਰੋਂ ਐਕਟਿਵਾ ਸਵਾਰ ਦੋ ਨੌਜਵਾਨ ਆਉਂਦੇ ਹਨ ਤੇ ਫੋਨ ਤੇ ਗੱਲ ਕਰ ਰਹੇ ਵਿਅਕਤੀ ਦਾ ਮੋਬਾਇਲ ਖੋਹਣ ਦੀ ਕੋਸ਼ਿਸ਼ ਕਰਨ ਲੱਗੇ ਸਨ, ਪਰ ਪੀੜਿਤ ਵਿਅਕਤੀ ਵਲੋਂ ਰੌਲਾ ਪਾਉਣ ਤੇ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਲੁਟੇਰਿਆਂ ਨੂੰ ਘੇਰਾ ਪਾਕੇ ਇੱਕ ਨੂੰ ਫੜ ਲਿਆ, ਅਤੇ ਦੂਜਾ ਭੱਜਣ ਵਿੱਚ ਕਾਮਯਾਬ ਹੋ ਗਿਆ,ਮੌਕੇ ਤੇ ਲੋਕਾਂ ਨੇ ਕਾਬੂ ਕੀਤੇ ਨੌਜਵਾਨ ਦੀ ਜੰਮਕੇ ਉਨ੍ਹਾਂ ਦੀ ਛਿੱਤਰ ਪਰੇਡ ਕੀਤੀ ਅਤੇ ਮੌਕੇ ਤੇ ਪੀਸੀਆਰ ਨੂੰ ਸੱਦਕੇ ਇੱਕ ਲੁਟੇਰੇ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *