ਫਿਰੋਜ਼ਪੁਰ ਵਿੱਚ ਇੱਕੋ ਦਿਨ ਲਾਪਤਾ ਹੋਈਆਂ ਤਿੰਨ ਲੜਕੀਆਂ ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

By Bneews Jan 27, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਵਿੱਚ ਇਕੱਠੀਆਂ ਤਿੰਨ ਲੜਕੀਆਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਦੋਂ ਇਹ ਮਾਮਲਾ ਫਿਰੋਜ਼ਪੁਰ ਪੁਲਿਸ ਦੇ ਧਿਆਨ ਆਇਆ ਤਾਂ ਪੁਲਿਸ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ 48 ਘੰਟਿਆਂ ਵਿੱਚ ਲੜਕੀਆਂ ਨੂੰ ਲੱਭਣ ਦਾ ਦਾਅਵਾ ਕੀਤਾ ਹੈ। ਜਾਣਕਾਰੀ ਮੁਤਾਬਿਕ ਇਹ ਲੜਕੀਆਂ ਫਿਰੋਜ਼ਪੁਰ ਤੋਂ ਲਾਪਤਾ ਹੋਈਆਂ ਸਨ ਅਤੇ ਬੰਗਲੌਰ ਪਹੁੰਚ ਚੁੱਕੀਆਂ ਹਨ। ਜਿਨ੍ਹਾਂ ਬਾਰੇ ਪਹੁੰਚ ਨੂੰ ਇਤਲਾਹ ਮਿਲ ਚੁੱਕੀ ਹੈ ਪੁਲਿਸ ਹੁਣ ਇਨ੍ਹਾਂ ਲੜਕੀਆਂ ਫਿਰੋਜ਼ਪੁਰ ਵਾਪਸ ਲਿਆ ਲਈ ਯਤਨ ਕਰ ਰਹੀ ਹੈ।

ਫਿਰੋਜ਼ਪੁਰ ਦੇ ਗੋਲਬਾਗ ਦੀ ਬਸਤੀ ਸੋਕੜ ਨਹਿਰ ਤੋਂ ਬੀਤੇ ਦਿਨੀਂ ਪਰਵਾਸੀ ਪਰਿਵਾਰਾਂ ਦੀਆਂ ਤਿੰਨ ਲੜਕੀਆਂ ਲਾਪਤਾ ਹੋਈਆਂ ਸਨ। ਜਿਸ ਤੋਂ  ਬਾਅਦ ਪਰਿਵਾਰਾਂ ਦਾ ਰੋ- ਰੋ ਕੇ ਬੁਰਾ ਹਾਲ ਸੀ ਅਤੇ ਪਰਿਵਾਰਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੀਆਂ ਲੜਕੀਆਂ ਦੀ ਭਾਲ ਕੀਤੀ ਜਾਵੇ। ਇਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਲੜਕੀਆਂ ਨੂੰ ਆਖਿਰ ਕਰ ਲੱਭ ਹੀ ਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *