ਫਿਲਮੀ ਸਟਾਈਲ ‘ਚ ਲੁਟੇਰਿਆਂ ਨੇ ਰਾਹ ‘ਚ ਰੋਕਿਆ ਠੇਕੇਦਾਰ, ਲੁੱਟ ਲਏ ਇੱਕ ਲੱਖ ਰੁਪਏ

By Bneews Jan 12, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਬੋਹਰ ‘ਚ ਕਾਰ ਸਵਾਰ ‘ਤੇ ਹਮਲਾ ਕਰਕੇ ਉਸ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਅਤੇ ਕਾਰ ਦੀ ਭੰਨਤੋੜ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਪਿੰਡ ਚੂਹੜੀਵਾਲਾ ਧੰਨਾ ਨੇੜੇ ਕੁਝ ਨੌਜਵਾਨਾਂ ਨੇ ਬਾਗ ਦੇ ਠੇਕੇਦਾਰ ਅਤੇ ਕਾਰ ਸਵਾਰਾਂ ‘ਤੇ ਹਮਲਾ ਕਰ ਕੇ ਲੱਖਾਂ ਰੁਪਏ ਦੀ ਨਕਦੀ ਲੁੱਟ ਲਈ ਅਤੇ ਫ਼ਰਾਰ ਹੋ ਗਏ। ਹਮਲੇ ‘ਚ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਬਾਬੂਰਾਮ ਦਲਮੀਰਖੇੜਾ ਪਿੰਡ ਤੋਂ ਬਗੀਚਾ ਦੇਖ ਕੇ ਆ ਰਿਹਾ ਸੀ ਅਤੇ ਉਸ ਕੋਲ ਇੱਕ ਲੱਖ ਰੁਪਏ ਦੀ ਨਕਦੀ ਵੀ ਸੀ, ਜਦੋਂ ਉਹ ਆਪਣੀ ਕਾਰ ‘ਚ ਪਿੰਡ ਚੂਹੜੀਵਾਲਾ ਧੰਨਾ ਨੇੜੇ ਪਹੁੰਚੇ ਤਾਂ ਇਕ ਨੌਜਵਾਨ ਨੇ ਸੜਕ ‘ਤੇ ਆ ਕੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਦੋਂ ਉਨ੍ਹਾਂ ਨੇ ਕਾਰ ਹੌਲੀ ਕੀਤੀ ਤਾਂ ਤਿੰਨ ਹੋਰ ਨੌਜਵਾਨ ਲਾਠੀਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਆਏ ਅਤੇ ਕਾਰ ਨੂੰ ਘੇਰ ਕੇ ਕਾਰ ‘ਤੇ ਹਮਲਾ ਕਰ ਦਿੱਤਾ। ਦੱਸ ਦਈਏ ਕਿ ਹਮਲਾਵਰਾਂ ਨੇ ਉਸ ‘ਤੇ ਡੰਡਿਆਂ ਨਾਲ ਹਮਲਾ ਵੀ ਕੀਤਾ ਤੇ ਉਸ ਕੋਲੋਂ 1 ਲੱਖ ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *