ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਫਿਲੌਰ ‘ਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਲੁ ਟੇਰਿਆਂ ਨੇ ਇੱਥੋਂ ਦੇ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਦੀ ਕਾਰ ਨੂੰ ਘੇਰ ਲਿਆ ਅਤੇ ਉਸ ਕੋਲੋਂ 23.30 ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਲਾਡੋਵਾਲ ਟੋਲ ਪਲਾਜ਼ਾ ਦਾ ਮੈਨੇਜਰ ਆਪਣੀ ਬਲੈਰੋ ਕਾਰ ‘ਚ ਫਿਲੌਰ ਦੇ ਬੱਸ ਸਟੈਂਡ ਨੇੜੇ ਪੰਜਾਬ ਨੈਸ਼ਨਲ ਬੈਂਕ ‘ਚ ਕੈਸ਼ ਜਮ੍ਹਾ ਕਰਵਾਉਣ ਆ ਰਿਹਾ ਸੀ ਕਿ ਲੁਟੇਰਿਆਂ ਦੀਆਂ 2 ਗੱਡੀਆਂ ਆਈਆਂ ਅਤੇ ਧਮਕੀਆਂ ਦਿੱਤੀਆਂ। ਇਕ ਗੱਡੀ ਨੇ ਮੈਨੇਜਰ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਅਤੇ ਦੂਜੀ ਗੱਡੀ ਉਸ ਦੇ ਪਿੱਛੇ-ਪਿੱਛੇ ਆ ਗਈ।
ਇਹ ਵੀ ਪਤਾ ਲੱਗਾ ਹੈ ਕਿ ਮੈਨੇਜਰ ਦੇ ਡਰਾਈਵਰ ਨੇ ਆਪਣੀ ਗੱਡੀ ਨੂੰ ਅੰਦਰੋਂ ਲਾਕ ਕਰ ਦਿੱਤਾ ਸੀ। ਲੁਟੇਰਿਆਂ ਨੇ ਮੈਨੇਜਰ ਦੀ ਗੱਡੀ ਨੂੰ ਘੇਰ ਲਿਆ ਅਤੇ ਉਸ ਦੇ ਅੰਦਰ ਪਈ 23.30 ਲੱਖ ਰੁਪਏ ਦੀ ਨਕਦੀ ਕੱਢ ਕੇ ਫਰਾਰ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਪੂਰੀ ਸਬ-ਡਵੀਜ਼ਨ ‘ਚ ਹਾਈ ਅਲਰਟ ਐਲਾਨ ਕਰ ਦਿੱਤਾ ਹੈ ਤੇ ਵਾਹਨਾਂ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਲੁ ਟੇਰਿਆਂ ਨੂੰ ਗ੍ਰਿ ਫਤਾਰ ਕਰ ਲਿਆ ਜਾਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ