ਬਠਿੰਡਾ ਦੇ ਨੰਦਗੜ੍ਹ ਇਲਾਕੇ ਵਿੱਚ 5 ਲੁ ਟੇਰਿਆਂ ਨੇ ਇੱਕ ਪੁਲਿਸ ਮੁਲਾਜ਼ਮ ਉਪਰ ਤਲਵਾਰ ਨਾਲ ਹ ਮਲਾ ਕਰ ਦਿੱਤਾ। ਇਸ ਹਮਲੇ ਕਾਰਨ ਪੁਲਿਸ ਮੁਲਾਜ਼ਮ ਦਾ ਹੱਥ ਕੱਟਿਆ ਗਿਆ। ਜਾਣਕਾਰੀ ਅਨੁਸਾਰ ਬਠਿੰਡਾ ਦੇ ਨੰਦਗੜ੍ਹ ਇਲਾਕੇ ਵਿੱਚ ਲੁੱਟ ਦੀ ਵਾਰਦਾਤ ਕਰਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਲੁ ਟੇਰਿਆਂ ਨੂੰ ਪੁਲਿਸ ਮੁਲਾਜ਼ਮ ਨੇ ਰੋਕਣ ਦੀ ਕੋਸ਼ਿਸ਼ ਕੀਤੀ।ਇਸ ਦੌਰਾਨ ਲੁ ਟੇਰਿਆਂ ਨੇ ਪੁਲਿਸ ਮੁਲਾਜ਼ਮ ਉਪਰ ਤਲਵਾਰ ਨਾਲ ਹ ਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪੁਲਿਸ ਮੁਲਾਜ਼ਮ ਦਾ ਹੱਥ ਵੱਢਿਆ ਗਿਆ ਹੈ। ਕਾਬਿਲੇਗੌਰ ਹੈ ਕਿ ਪੁਲਿਸ ਮੁਲਾਜ਼ਮ ਸ਼ਰਾਬ ਦੇ ਠੇਕੇਦਾਰ ਨਾਲ ਤਾਇਨਾਤ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਮੁਲਾਜ਼ਮ ਕਿੱਕਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦਫਤਰ ਤੋਂ ਕਾਲਝਰਾਨੀ ਵੱਲ ਜਾ ਰਹੇ ਸਨ ਉਦੋਂ ਇੱਕ ਨੌਜਵਾਨ ਸੜਕ ਕੰਢੇ ਬੈਠਾ ਰੋ ਰਿਹਾ ਸੀ।
ਉਨ੍ਹਾਂ ਨੇ ਕਿਹਾ ਕਿ ਜਦ ਉਨ੍ਹਾਂ ਨੇ ਨੌਜਵਾਨ ਨੂੰ ਰੋਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਕਾਰ ਸਵਾਰ ਲੁਟੇਰੇ ਉਸ ਦਾ ਕੀਮਤੀ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ ਹਨ। ਪੁਲਿਸ ਕਿੱਕਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲੁ ਟੇਰਿਆਂ ਦਾ ਪਿੱਛਾ ਕੀਤਾ। ਓਵਰਟੇਕ ਕਰਨ ਦੌਰਾਨ ਲੁ ਟੇਰਿਆਂ ਨੇ ਹ ਥਿਆਰਾਂ ਨਾਲ ਹ ਮਲਾ ਕਰ ਦਿੱਤਾ। ਇਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਦੌਰਾਨ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਦਕਿ ਇੱਕ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ।
ਜ਼ਖ਼ਮੀ ਪੁਲਿਸ ਮੁਲਾਜ਼ਮ ਕਿੱਕਰ ਸਿੰਘ ਦੀ ਪਤਨੀ ਮਨਵੀਰ ਕੌਰ ਨੇ ਦੱਸਿਆ ਕਿ ਉਸ ਨੂੰ ਫੋਨ ਆਇਆ ਸੀ। ਇਸ ਤੋਂ ਬਾਅਦ ਦੇਖਿਆ ਕਿ ਉਸ ਦਾ ਪਤੀ ਕਿੱਕਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਪਿਆ ਸੀ। ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਤੁਰੰਤ ਇਲਾਜ ਲਈ ਬਠਿੰਡਾ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਦਾ ਪਤਾ ਚੱਲਦੇ ਹੀ ਡੀਐਸਪੀ ਸਿਟੀ ਵਿਸ਼ਵਜੀਤ ਸਿੰਘ ਮਾਨ ਹਸਪਤਾਲ ਪੁੱਜੇ ਤੇ ਪੀੜਤ ਦਾ ਹਾਲ ਜਾਣਿਆ।ਹੁਣ ਪਰਿਵਾਰ ਪੁੱਤ ਲਈ ਮੰਗ ਰਿਹਾ ਨੌਕਰੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ