ਬਦਲ ਗਿਆ ਸਰਕਾਰੀ ਸਕੂਲਾਂ ਦਾ ਸਮਾਂ, ਬਦਲਦੇ ਮੌਸਮ ਨੂੰ ਦੇਖਦਿਆਂ ਲਿਆ ਫੈਸਲਾ

By Bneews Oct 31, 2023

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *