ਬਾਈਕ ਅਤੇ ਕਾਰ ਦੀ ਭਿਆਨਕ ਟੱਕਰ, ਹਾਦਸੇ ’ਚ ਨੌਜਵਾਨ ਦੇ ਪੱਟ ਦੀ ਹੱਡੀ ਟੁੱਟੀ

By Bneews Dec 6, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਦੇ ਮਿਲਕ ਪਲਾਂਟ ਚੌਂਕ ਵਿੱਚ ਪਲਸਰ ਮੋਟਰਸਾਈਕਲ ਅਤੇ ਸ਼ਿਵਫਟ ਡਿਜਾਇਰ ਕਾਰ ਦੀ ਹੋਈ ਆਹਮਣੇ ਸਾਹਮਣੇ ਟੱਕਰ ਵਿੱਚ ਪਲਸਰ ਮੋਟਰਸਾਈਕਲ ਚਾਲਕ ਗੰਭੀਰ ਰੂਪ ’ਚ ਜਖ਼ਮੀ ਹੋ ਗਿਆ। ਮੌਕੇ ਤੇ ਪਹੁੰਚੀ ਪੀਸੀਆਰ ਪੁਲਿਸ ਨੇ ਜਖਮੀ ਨੌਜਵਾਨ ਨੂੰ ਐਬੂਲੈਂਸ ਦੇ ਜਰੀਏ ਪਹੁੰਚਾਇਆ । ਮੋਟਰਸਾਈਕਲ ਚਾਲਕ ਨੌਜਵਾਨ ਦੀ ਪਹਿਚਾਣ ਅਸ਼ਵਨੀ ਕੁਮਾਰ ਪੁੱਤਰ ਰਾਜਕੁਮਾਰ ਨਿਵਾਸੀ ਆਈਟੀਆਈ ਵਜੋਂ ਹੋਈ ਹੈ।

ਨਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਹਾ ਸਾਡਾ ਭਰਾ ਅਸ਼ਵਨੀ ਕੁਮਾਰ ਜਿਸ ਦੀ ਉਮਰ 20 ਕ ਸਾਲ ਦੇ ਕਰੀਬ ਹੈ ਜੋ ਆਈਟੀਆਈ ਕਲੋਨੀ ਤੋਂ ਗੁਰਦਾਸਪੁਰ ਕੰਮ ਜਾ ਰਿਹਾ ਸੀ ਤਾਂ ਮਿਲਕ ਪਲਾਂਟ ਚੌਂਕ ’ਤੇ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ’ਚ ਜਖ਼ਮੀ ਅਸ਼ਵਨੀ ਕੁਮਾਰ ਦੇ ਗੰਭੀਰ ਸੱਟਾਂ ਲੱਗੀਆਂ ਹਨ ਜਿਸ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਦਾਖਿਲ ਕਰਵਾਇਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *