ਬਾਥਰੂਮ ਕਰਨ ਗਿਆ ਸੀ ਦੁਕਾਨਦਾਰ, ਪਿੱਛੋਂ ਹੋ ਗਿਆ ਵੱਡਾ ਕਾਂਡ, ਦੁਕਾਨਦਾਰ ਦੇ ਵੀ ਦੇਖ ਕੇ ਉੱਡੇ ਹੋਸ਼

By Bneews Jan 8, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚੋਰਾਂ ਦੇ ਹੌਂਸਲੇ ਕਿੰਨੇ ਜਿ਼ਆਦਾ ਬੁਲੰਦ ਨੇ ਇਸਦਾ ਅੰਦਾਜ਼ਾ ਤੁਸੀਂ ਇਹ ਤਸਵੀਰਾਂ ਦੇਖ ਕੇ ਸਹਿਜ਼ੇ ਹੀ ਲਗਾ ਹੋ ਸਕਦੇ ਹੋ ਕਿ ਕਿਵੇਂ ਚਿੱਟੇ ਦਿਨ ਹੀ ਇਕ ਮੁੰਡਾ ਦੁਕਾਨ ਚ ਦਾਖਿਲ ਹੋ ਕੇ ਗੱਲੇ੍ਹ ਚ ਪਈ ਹਜ਼ਾਰਾਂ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਜਾਂਦਾ। ਤਸਵੀਰਾਂ ਹੁਸਿ਼ਆਰਪੁਰ ਦੇ ਕਸਬਾ ਗੜ੍ਹਦੀਵਾਲਾ ਦੀਆਂ ਨੇ ਜਿੱਥੇ ਕਿ ਇਕ ਮੈਡੀਕਲ ਸਟੋਰ ਦੀ ਦੁਕਾਨ ਤੇ ਇਕ ਮੁੰਡਾ ਆੳਂਦਾ ਏ ਤੇ ਉਸ ਵਲੋਂ ਕਿਸੇ ਤਰ੍ਹਾਂ ਨਾਲ ਦੁਕਾਨ ਦਾ ਦਰਵਾਜ਼ਾ

ਖੁੱਲ੍ਹਾ ਛੱਡ ਗਿਆ ਤੇ ਦੁਕਾਨ ਦੇ ਗੱਲ੍ਹੇ ਚ ਪਈ ਨਕਦੀ ਚੋਰੀ ਕਰਕੇ ਫਰਾਰ ਹੋ ਜਾਂਦੈ। ਚੋਰ ਵਲੋਂ ਇਸ ਘਟਨਾ ਨੂੰ ਮਹਿਜ਼ ਕੁਝ ਸਕਿੰਟਾਂ ਚ ਹੀ ਅੰਜਾਮ ਦੇ ਦਿੱਤਾ ਜਾਂਦੈ। ਘਟਨਾ ਤੋਂ ਬਾਅਦ ਮੈਡੀਕਲ ਸਟੋਰ ਦੇ ਮਾਲਕ ਵਲੋਂ ਇਸਦੀ ਸਿ਼ਕਾਇਤ ਗੜ੍ਹਦੀਵਾਲਾ ਪੁਲਿਸ ਨੂੰ ਵੀ ਦਿੱਤੀ ਗਈ ਐ ਤੇ ਮੰਗ ਕੀਤੀ ਐ ਕਿ ਪਲਿਸ ਜਲਦ ਤੋਂ ਜਲਦ ਇਸ ਚੋਰ ਨੂੰ ਕਾਬੂ ਕਰਕੇ ਉਸਦੇ ਪੈਸੇ ਵਾਪਿਸ ਕਰਵਾਏ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *