ਬਿਮਾਰ ਮਾਂ ਦੀ ਧੀ ਨੇ ਕਿਵੇਂ ਖੋਲ੍ਹੀ 108 ਐਂਬੂਲੈਂਸ ਦੀ ਪੋਲ

By Bneews Sep 2, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਸਿਹਤ ਵਿਭਾਗ ਵਲੋਂ ਦਿੱਤੀ ਜਾਂਦੀ ਐਬੂਲਸ ਸਹੂਲਤਾਂ ਦੀ ਪੋਲ ਖੁੱਲ੍ਹੀ। ਪੀੜਤ ਦੀ ਬੇਟੀ ਨੇ ਕਿਹਾ ਕਿ ਉਸਦੀ ਮਾਂ ਦੀ ਹਾਲਤ ਕਾਫ਼ੀ ਖ਼ਰਾਬ ਸੀ। ਉਹ ਆਪਣੀ ਮਾਂ ਦਾ ਇਲਾਜ ਕਰਵਾਉਣ ਲਈ ਸਿਵਲ ਹਸਪਤਾਲ ਲੈ ਕੇ ਆਈ, ਪਰ ਐਮਰਜੈਂਸੀ ਵਿਚ ਡਾਕਟਰ ਨੇ ਹਾਲਤ ਜਿਆਦਾ ਖ਼ਰਾਬ ਹੋਣ ਕਾਰਨ ਉਸਦੀ ਮਾਂ ਨੂੰ ਚੰਡੀਗੜ੍ਹ ਹਸਪਤਾਲ ਵਿਚ ਰੈਫਰ ਕਰਨ ਲਈ ਕਿਹਾ।

ਜਦ ਉਹ 108 ਐਂਬੂਲਸ ਸੇਵਾ ਨੂੰ ਫੋਨ ਕਰ ਰਹੀ ਸੀ, ਤਦ ਇਕ ਹੀ ਜਵਾਬ ਮਿਲ ਰਿਹਾ ਸੀ ਕਿ ਕੋਈ ਵੀ ਐਂਬੂਲਸ ਫ੍ਰੀ ਨਹੀਂ ਹੈ। ਜਦ ਕਿ ਉਸ ਸਮੇਂ ਸਿਵਲ ਹਸਪਤਾਲ ਵਿਚ ਦੋ 108 ਐਂਬੂਲਸ ਖਾਲ੍ਹੀ ਖਲ੍ਹੋਤੀਆਂ ਸਨ ਲੜਕੀ ਨੇ ਕਿਹਾ ਕਿ ਉਹਨਾਂ ਦੀ ਵਿੱਤੀ ਹਾਲਤ ਵੀ ਸਹੀ ਨਹੀਂ ਕਿ ਉਹ ਪ੍ਰਾਈਵੇਟ ਗੱਡੀ ਲਿਜਾ ਸਕਣ। ਉਸਨੇ ਕਿਹਾ ਕਿ ਉਸਦੀ ਮਾਂ ਨੂੰ ਕੁੱਝ ਹੋ ਗਿਆ ਤਾਂ 108 ਵਾਲੇ ਜਿੰਮ੍ਹੇਵਾਰ ਹੋਣਗੇ। ਜਦ ਲੜਕੀ ਨੇ ਸਿਵਲ ਹਸਪਤਾਲ ਵਿਚ ਡਿਊਟੀ ‘ਤੇ ਮੌਜੂਦ ਡਾਕਟਰ ਨੂੰ ਸਾਰੀ ਸਮੱਸਿਆ ਦੱਸੀ ਤਦ ਉਹਨਾਂ ਦੇ ਉਪਰਾਲੇ ਸਦਕਾ 108 ਐਂਬੂਲਸ ਮਰੀਜ਼ ਨੂੰ ਚੰਡੀਗੜ੍ਹ ਹਸਪਤਾਲ ਲਿਜਾਣ ਲਈ ਪਹੁੰਚੀ। ਐਂਬੂਲਸ ਚਾਲਕ ਨੇ ਕਿਹਾ ਕਿ ਜਦ ਉਹਨਾਂ ਨੂੰ ਸਰਕਾਰੀ ਨੰਬਰ ‘ਤੇ ਫੋਨ ਆਉਂਦਾ ਹੈ, ਤਦ ਹੀ ਉਹ ਜਾ ਸਕਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *