ਬੁਰਾ ਫਸਿਆ ਮੂਸੇਵਾਲਾ ਨੂੰ ਮੰਦਾ ਬੋਲਣ ਵਾਲਾ ਪੁਲਿਸ ਵਾਲਾ, ਲੋਕ ਪਾ ਰਹੇ ਲਾਹਨਤਾਂ, ਹੁਣ ਕੈਮਰੇ ਅੱਗੇ ਆ ਕੇ ਦੱਸੀ ਸੱਚਾਈ

By Bneews Aug 27, 2023

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੱ ਤਵਾਦੀ ਕਹਿਣ ਵਾਲੇ ਪੁਲਿਸ ਅਧਿਕਾਰੀ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਸੀ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਆਪਣਾ ਗੁੱਸਾ ਜਤਾਇਆ ਜਾ ਰਿਹਾ ਸੀ। ਦੱਸ ਦੇਈਏ ਕਿ ਲੋਕਾਂ ਵੱਲੋਂ ਇਸ ਵੀਡੀਓ ਉੱਪਰ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਸਭ ਦੇ ਸਾਹਮਣੇ ਆ ਮਾਫ਼ੀ ਮੰਗੀ ਹੈ।  ਦੱਸ ਦੇਈਏ ਕਿ sirfpanjabiyat ਇੰਸਟਾਗ੍ਰਾਮ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਪੁਲਿਸ ਅਧਿਕਾਰੀ ਆਪਣੀ ਗਲਤੀ ਲਈ ਮਾਫ਼ੀ ਮੰਗਦੇ ਹੋਏ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਉਹ ਕੀ ਸਫਾਈ ਦੇ ਰਿਹਾ ਹੈ ਤੁਸੀ ਵੀ ਵੇਖੋ ਇਹ ਵੀਡੀਓ

ਜਾਣਕਾਰੀ ਮੁਤਾਬਕ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਝਾਰਖੰਡ ਦਾ ਦੱਸਿਆ ਗਿਆ। ਇਸ ਵਿੱਚ ਇੱਕ ਪੁਲਿਸ ਅਧਿਕਾਰੀ ਬੁਲੇਟ ‘ਤੇ ਜਾ ਰਹੇ ਲੜਕੇ ਅਤੇ ਲੜਕੀ ਨੂੰ ਘੇਰ ਲੈਂਦਾ ਹੈ। ਇਸ ਦੌਰਾਨ ਉਹ ਦੋਵਾਂ ਕੋਲੋਂ ਹੈਲਮੇਟ ਬਾਰੇ ਪੁੱਛਦਾ ਹੈ। ਜਦੋਂ ਹੀ ਉਸਦੀ ਨਜ਼ਰ ਬੁਲੇਟ ਬਾਈਕ ‘ਤੇ ਪੈਂਦੀ ਹੈ ਤਾਂ ਉਹ ਸਿੱਧੂ ਮੂਸੇਵਾਲਾ ਦੀ ਤਸਵੀਰ ਦੇਖ ਗੁੱਸੇ ਵਿੱਚ ਆ ਜਾਂਦਾ ਹੈ। ਸਿੱਧੂ ਮੂਸੇਵਾਲਾ ਦੀ ਤਸਵੀਰ ਦੇਖ ਉਹ ਕਹਿੰਦਾ ਹੈ ਤੁਸੀ ਇਸ ਨੂੰ ਆਪਣਾ ਆਇਡਲ ਮੰਨਦੇ ਹੋ, ਇਸ ਅੱਤ ਵਾਦੀ ਨੂੰ ਆਇਡਲ ਮੰਨਦੇ ਹੋ।

ਪੁਲਿਸ ਵਾਲੇ ਵੱਲੋਂ ਸਿੱਧੂ ਮੂਸੇਵਾਲਾ ਨੂੰ ਅੱਤ ਵਾਦੀ ਕਹਿਣਾ ਪ੍ਰਸ਼ੰਸਕਾਂ ਨੂੰ ਬਿਲਕੁੱਲ ਵੀ ਪਸੰਦ ਨਹੀਂ ਆ ਰਿਹਾ। ਜਿਸ ਤੋਂ ਬਾਅਦ ਇਸ ਵੀਡੀਓ ਨੇ ਵਾਇਰਲ ਹੁੰਦੇ ਹੀ ਤਹਿਲਕਾ ਮਚਾ ਦਿੱਤਾ ਹੈ। ਕਾਬਿਲੇਗੌਰ ਹੈ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਵਿੱਚ ਗੋ ਲੀਆਂ ਮਾਰ ਕੇ ਹੱ ਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਲਗਾਤਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *