ਬੇਟੀ ਨਾਲ ਜਾ ਰਿਹਾ ਸੀ ਸ਼ਖਸ, ਗਲੇ ‘ਚ ਲਿਪਟ ਗਈ ਚਾਈਨਾ ਡੋਰ

By Bneews Jan 23, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਦੇਰ ਸ਼ਾਮ ਜਗਰਾਉਂ ਪੁਲ ‘ਤੇ ਬਾਈਕ ਸਵਾਰ ਵਿਅਕਤੀ ਦੇ ਗਲੇ ‘ਚ ਪਲਾਸਟਿਕ ਡੋਰ ਫਸ ਗਈ। ਵਿਅਕਤੀ ਦੀ ਗਰਦਨ ‘ਤੇ ਕੱਟ ਲੱਗ ਗਿਆ ਅਤੇ ਬੇਹੋਸ਼ੀ ਦੀ ਹਾਲਤ ‘ਚ ਜਗਰਾਉਂ ਪੁਲ ‘ਤੇ ਬਾਈਕ ਤੋਂ ਡਿੱਗ ਗਿਆ। ਜ਼ਖ਼ਮੀ

ਵਿਅਕਤੀ ਦੀ ਪਛਾਣ ਸੁਖਦੇਵ ਸਿੰਘ ਵਾਸੀ ਦੁੱਗਰੀ ਵਜੋਂ ਹੋਈ ਹੈ।ਜ਼ਖ਼ਮੀ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਆਪਣੀ ਲੜਕੀ ਨਾਲ ਜਗਰਾਉਂ ਪੁਲ ਤੋਂ ਸਾਈਕਲ ’ਤੇ ਦੁੱਗਰੀ ਵਾਪਸ ਘਰ ਜਾ ਰਿਹਾ ਸੀ। ਅਚਾਨਕ ਪੁਲ ‘ਤੇ ਉਸ ਦੀ ਗਰਦਨ ‘ਚ ਪਲਾਸਟਿਕ ਦੀ ਡੋਰ ਆ ਗਈ। ਗਰਦਨ ‘ਤੇ ਕਰੀਬ 3 ਤੋਂ 4 ਇੰਚ ਲੰਬਾ ਕੱਟ ਸੀ। ਖੂਨ ਵਹਿਣ ਕਾਰਨ ਉਹ ਬੇਹੋਸ਼ ਹੋ ਗਿਆ। ਉਸ ਦੀ ਲੜਕੀ ਨੇ ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *